-
ਕੂਚ 22:20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 “ਜਿਹੜਾ ਯਹੋਵਾਹ ਤੋਂ ਇਲਾਵਾ ਕਿਸੇ ਹੋਰ ਦੇਵੀ-ਦੇਵਤੇ ਅੱਗੇ ਬਲ਼ੀਆਂ ਚੜ੍ਹਾਉਂਦਾ ਹੈ, ਉਸ ਨੂੰ ਨਾਸ਼ ਕਰ ਦਿੱਤਾ ਜਾਵੇ।+
-
-
ਕੂਚ 32:27ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
27 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਨੇ ਇਹ ਕਿਹਾ ਹੈ, ‘ਤੁਹਾਡੇ ਵਿੱਚੋਂ ਹਰੇਕ ਜਣਾ ਆਪੋ-ਆਪਣੀ ਤਲਵਾਰ ਲੱਕ ਨਾਲ ਬੰਨ੍ਹੇ ਅਤੇ ਇਕ ਦਰਵਾਜ਼ੇ ਤੋਂ ਲੈ ਕੇ ਦੂਜੇ ਦਰਵਾਜ਼ੇ ਤਕ ਸਾਰੀ ਛਾਉਣੀ ਵਿੱਚੋਂ ਦੀ ਲੰਘ ਕੇ ਆਪਣੇ ਭਰਾ, ਗੁਆਂਢੀ ਤੇ ਆਪਣੇ ਸਾਥੀ ਨੂੰ ਵੱਢ ਸੁੱਟੇ।’”+
-