- 
	                        
            
            ਬਿਵਸਥਾ ਸਾਰ 17:2, 3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
- 
                            - 
                                        2 “ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਜਿਹੜੇ ਸ਼ਹਿਰ ਦੇਣ ਜਾ ਰਿਹਾ ਹੈ, ਮੰਨ ਲਓ ਕਿ ਉੱਥੇ ਕੋਈ ਆਦਮੀ ਜਾਂ ਔਰਤ ਆਪਣੇ ਪਰਮੇਸ਼ੁਰ ਯਹੋਵਾਹ ਦੀਆਂ ਨਜ਼ਰਾਂ ਵਿਚ ਕੋਈ ਬੁਰਾ ਕੰਮ ਕਰਦਾ ਹੈ ਅਤੇ ਉਸ ਦੇ ਇਕਰਾਰ ਦੀ ਉਲੰਘਣਾ ਕਰਦਾ ਹੈ+ 3 ਅਤੇ ਉਹ ਕੁਰਾਹੇ ਪੈ ਕੇ ਦੂਜੇ ਦੇਵਤਿਆਂ ਦੀ ਭਗਤੀ ਕਰਨ ਲੱਗ ਪੈਂਦਾ ਹੈ ਅਤੇ ਉਹ ਉਨ੍ਹਾਂ ਦੇਵਤਿਆਂ ਅੱਗੇ ਜਾਂ ਸੂਰਜ, ਚੰਦ ਅਤੇ ਆਕਾਸ਼ ਦੀ ਸਾਰੀ ਸੈਨਾ ਅੱਗੇ ਮੱਥਾ ਟੇਕਦਾ ਹੈ+ ਜਿਸ ਦਾ ਮੈਂ ਹੁਕਮ ਨਹੀਂ ਦਿੱਤਾ।+ 
 
-