-
ਬਿਵਸਥਾ ਸਾਰ 17:4, 5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਜਦ ਤੁਹਾਨੂੰ ਇਸ ਬਾਰੇ ਦੱਸਿਆ ਜਾਂਦਾ ਹੈ ਜਾਂ ਤੁਸੀਂ ਇਸ ਬਾਰੇ ਸੁਣਦੇ ਹੋ, ਤਾਂ ਤੁਸੀਂ ਮਾਮਲੇ ਦੀ ਚੰਗੀ ਤਰ੍ਹਾਂ ਜਾਂਚ-ਪੜਤਾਲ ਕਰੋ। ਜੇ ਇਹ ਗੱਲ ਸਾਬਤ ਹੋ ਜਾਂਦੀ ਹੈ+ ਕਿ ਇਜ਼ਰਾਈਲ ਵਿਚ ਇਹ ਘਿਣਾਉਣਾ ਕੰਮ ਸੱਚ-ਮੁੱਚ ਹੋਇਆ ਹੈ, 5 ਤਾਂ ਬੁਰਾ ਕੰਮ ਕਰਨ ਵਾਲੇ ਉਸ ਆਦਮੀ ਜਾਂ ਔਰਤ ਨੂੰ ਸ਼ਹਿਰ ਦੇ ਦਰਵਾਜ਼ੇ ਕੋਲ ਲਿਆਂਦਾ ਜਾਵੇ ਅਤੇ ਉਸ ਨੂੰ ਪੱਥਰ ਮਾਰ-ਮਾਰ ਕੇ ਜਾਨੋਂ ਮਾਰ ਦਿੱਤਾ ਜਾਵੇ।+
-