-
ਬਿਵਸਥਾ ਸਾਰ 6:18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 ਤੁਸੀਂ ਉਹੀ ਕਰੋ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਅਤੇ ਚੰਗਾ ਹੈ ਤਾਂਕਿ ਤੁਸੀਂ ਵਧੋ-ਫੁੱਲੋ ਅਤੇ ਉਸ ਵਧੀਆ ਦੇਸ਼ ਵਿਚ ਜਾ ਕੇ ਉਸ ਉੱਤੇ ਕਬਜ਼ਾ ਕਰੋ ਜੋ ਯਹੋਵਾਹ ਨੇ ਤੁਹਾਨੂੰ ਦੇਣ ਦੀ ਸਹੁੰ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ।+
-