ਲੇਵੀਆਂ 19:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 “ਇਜ਼ਰਾਈਲੀਆਂ ਦੀ ਪੂਰੀ ਮੰਡਲੀ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਕਹਿ, ‘ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਪਵਿੱਤਰ ਹਾਂ।+ ਲੇਵੀਆਂ 20:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਤੁਸੀਂ ਮੇਰੇ ਲਈ ਪਵਿੱਤਰ ਬਣੋ ਕਿਉਂਕਿ ਮੈਂ ਯਹੋਵਾਹ ਪਵਿੱਤਰ ਹਾਂ+ ਅਤੇ ਮੈਂ ਤੁਹਾਨੂੰ ਆਪਣਾ ਬਣਾਉਣ ਲਈ ਹੋਰ ਕੌਮਾਂ ਤੋਂ ਵੱਖਰਾ ਕੀਤਾ ਹੈ।+ ਬਿਵਸਥਾ ਸਾਰ 28:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਜੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਹੁਕਮਾਂ ਦੀ ਪਾਲਣਾ ਕਰਦੇ ਰਹੋਗੇ ਅਤੇ ਉਸ ਦੇ ਰਾਹਾਂ ʼਤੇ ਹਮੇਸ਼ਾ ਚੱਲਦੇ ਰਹੋਗੇ, ਤਾਂ ਯਹੋਵਾਹ ਤੁਹਾਨੂੰ ਆਪਣੇ ਪਵਿੱਤਰ ਲੋਕ ਬਣਾਵੇਗਾ,+ ਜਿਵੇਂ ਉਸ ਨੇ ਤੁਹਾਡੇ ਨਾਲ ਸਹੁੰ ਖਾਧੀ ਹੈ।+ 1 ਪਤਰਸ 1:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਪਰ ਪਵਿੱਤਰ ਪਰਮੇਸ਼ੁਰ ਵਾਂਗ ਜਿਸ ਨੇ ਤੁਹਾਨੂੰ ਸੱਦਿਆ ਹੈ, ਤੁਸੀਂ ਵੀ ਆਪਣੇ ਸਾਰੇ ਚਾਲ-ਚਲਣ ਵਿਚ ਪਵਿੱਤਰ ਬਣੋ+
2 “ਇਜ਼ਰਾਈਲੀਆਂ ਦੀ ਪੂਰੀ ਮੰਡਲੀ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਕਹਿ, ‘ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਪਵਿੱਤਰ ਹਾਂ।+
26 ਤੁਸੀਂ ਮੇਰੇ ਲਈ ਪਵਿੱਤਰ ਬਣੋ ਕਿਉਂਕਿ ਮੈਂ ਯਹੋਵਾਹ ਪਵਿੱਤਰ ਹਾਂ+ ਅਤੇ ਮੈਂ ਤੁਹਾਨੂੰ ਆਪਣਾ ਬਣਾਉਣ ਲਈ ਹੋਰ ਕੌਮਾਂ ਤੋਂ ਵੱਖਰਾ ਕੀਤਾ ਹੈ।+
9 ਜੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਹੁਕਮਾਂ ਦੀ ਪਾਲਣਾ ਕਰਦੇ ਰਹੋਗੇ ਅਤੇ ਉਸ ਦੇ ਰਾਹਾਂ ʼਤੇ ਹਮੇਸ਼ਾ ਚੱਲਦੇ ਰਹੋਗੇ, ਤਾਂ ਯਹੋਵਾਹ ਤੁਹਾਨੂੰ ਆਪਣੇ ਪਵਿੱਤਰ ਲੋਕ ਬਣਾਵੇਗਾ,+ ਜਿਵੇਂ ਉਸ ਨੇ ਤੁਹਾਡੇ ਨਾਲ ਸਹੁੰ ਖਾਧੀ ਹੈ।+