ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 11:43
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 43 ਝੁੰਡਾਂ ਵਿਚ ਰਹਿਣ ਵਾਲੇ ਛੋਟੇ-ਛੋਟੇ ਜੀਵ ਖਾ ਕੇ ਆਪਣੇ ਆਪ ਨੂੰ ਘਿਣਾਉਣੇ ਨਾ ਬਣਾਓ ਅਤੇ ਇਨ੍ਹਾਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਜਾਂ ਅਸ਼ੁੱਧ ਨਾ ਕਰੋ।+

  • ਲੇਵੀਆਂ 20:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਤੁਸੀਂ ਸ਼ੁੱਧ ਤੇ ਅਸ਼ੁੱਧ ਜਾਨਵਰ ਵਿਚ ਅਤੇ ਅਸ਼ੁੱਧ ਤੇ ਸ਼ੁੱਧ ਪੰਛੀ ਵਿਚ ਫ਼ਰਕ ਦੇਖੋ।+ ਤੁਸੀਂ ਉਹ ਜਾਨਵਰ ਜਾਂ ਪੰਛੀ ਜਾਂ ਜ਼ਮੀਨ ʼਤੇ ਰੀਂਗਣ ਵਾਲਾ ਕੋਈ ਵੀ ਜੀਵ ਖਾ ਕੇ ਆਪਣੇ ਆਪ ਨੂੰ ਘਿਣਾਉਣੇ ਨਾ ਬਣਾਓ ਜਿਨ੍ਹਾਂ ਨੂੰ ਮੈਂ ਤੁਹਾਡੇ ਲਈ ਅਸ਼ੁੱਧ ਕਰਾਰ ਦਿੱਤਾ ਹੈ।+

  • ਰਸੂਲਾਂ ਦੇ ਕੰਮ 10:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਪਰ ਪਤਰਸ ਨੇ ਕਿਹਾ: “ਨਹੀਂ ਨਹੀਂ ਪ੍ਰਭੂ, ਮੈਂ ਕਦੇ ਵੀ ਭ੍ਰਿਸ਼ਟ ਅਤੇ ਅਸ਼ੁੱਧ ਚੀਜ਼ ਨਹੀਂ ਖਾਧੀ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ