ਗਿਣਤੀ 18:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 “ਮੈਂ ਲੇਵੀ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਵਿਚ ਸੇਵਾ ਦੇ ਬਦਲੇ ਇਜ਼ਰਾਈਲ ਵਿਚ ਪੈਦਾ ਹੋਣ ਵਾਲੀ ਹਰ ਚੀਜ਼ ਦਾ ਦਸਵਾਂ ਹਿੱਸਾ+ ਵਿਰਾਸਤ ਵਿਚ ਦਿੰਦਾ ਹਾਂ। 2 ਇਤਿਹਾਸ 31:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਇਸ ਤੋਂ ਇਲਾਵਾ, ਉਸ ਨੇ ਯਰੂਸ਼ਲਮ ਵਿਚ ਰਹਿੰਦੇ ਲੋਕਾਂ ਨੂੰ ਹੁਕਮ ਦਿੱਤਾ ਕਿ ਉਹ ਪੁਜਾਰੀਆਂ ਤੇ ਲੇਵੀਆਂ ਨੂੰ ਉਨ੍ਹਾਂ ਲਈ ਠਹਿਰਾਇਆ ਹਿੱਸਾ ਦੇਣ+ ਤਾਂਕਿ ਉਹ ਸਖ਼ਤੀ ਨਾਲ ਯਹੋਵਾਹ ਦੇ ਇਸ ਕਾਨੂੰਨ ਦੀ ਪਾਲਣਾ ਕਰ ਸਕਣ।* 1 ਕੁਰਿੰਥੀਆਂ 9:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਕੀ ਤੁਸੀਂ ਨਹੀਂ ਜਾਣਦੇ ਕਿ ਮੰਦਰ ਵਿਚ ਪਵਿੱਤਰ ਸੇਵਾ ਦੇ ਕੰਮ ਕਰਨ ਵਾਲਿਆਂ ਨੂੰ ਮੰਦਰ ਵਿੱਚੋਂ ਭੋਜਨ ਮਿਲਦਾ ਹੈ ਅਤੇ ਵੇਦੀ ਉੱਤੇ ਸੇਵਾ ਕਰਨ ਵਾਲਿਆਂ ਨੂੰ ਵੇਦੀ ਤੋਂ ਬਲ਼ੀ ਦਾ ਹਿੱਸਾ ਮਿਲਦਾ ਹੈ?+
21 “ਮੈਂ ਲੇਵੀ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਵਿਚ ਸੇਵਾ ਦੇ ਬਦਲੇ ਇਜ਼ਰਾਈਲ ਵਿਚ ਪੈਦਾ ਹੋਣ ਵਾਲੀ ਹਰ ਚੀਜ਼ ਦਾ ਦਸਵਾਂ ਹਿੱਸਾ+ ਵਿਰਾਸਤ ਵਿਚ ਦਿੰਦਾ ਹਾਂ।
4 ਇਸ ਤੋਂ ਇਲਾਵਾ, ਉਸ ਨੇ ਯਰੂਸ਼ਲਮ ਵਿਚ ਰਹਿੰਦੇ ਲੋਕਾਂ ਨੂੰ ਹੁਕਮ ਦਿੱਤਾ ਕਿ ਉਹ ਪੁਜਾਰੀਆਂ ਤੇ ਲੇਵੀਆਂ ਨੂੰ ਉਨ੍ਹਾਂ ਲਈ ਠਹਿਰਾਇਆ ਹਿੱਸਾ ਦੇਣ+ ਤਾਂਕਿ ਉਹ ਸਖ਼ਤੀ ਨਾਲ ਯਹੋਵਾਹ ਦੇ ਇਸ ਕਾਨੂੰਨ ਦੀ ਪਾਲਣਾ ਕਰ ਸਕਣ।*
13 ਕੀ ਤੁਸੀਂ ਨਹੀਂ ਜਾਣਦੇ ਕਿ ਮੰਦਰ ਵਿਚ ਪਵਿੱਤਰ ਸੇਵਾ ਦੇ ਕੰਮ ਕਰਨ ਵਾਲਿਆਂ ਨੂੰ ਮੰਦਰ ਵਿੱਚੋਂ ਭੋਜਨ ਮਿਲਦਾ ਹੈ ਅਤੇ ਵੇਦੀ ਉੱਤੇ ਸੇਵਾ ਕਰਨ ਵਾਲਿਆਂ ਨੂੰ ਵੇਦੀ ਤੋਂ ਬਲ਼ੀ ਦਾ ਹਿੱਸਾ ਮਿਲਦਾ ਹੈ?+