ਕੂਚ 22:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 “ਤੂੰ ਕਿਸੇ ਪਰਦੇਸੀ ਨਾਲ ਬਦਸਲੂਕੀ ਨਾ ਕਰੀਂ ਜਾਂ ਉਸ ʼਤੇ ਜ਼ੁਲਮ ਨਾ ਕਰੀਂ+ ਕਿਉਂਕਿ ਤੂੰ ਵੀ ਮਿਸਰ ਵਿਚ ਪਰਦੇਸੀ ਸੀ।+ ਬਿਵਸਥਾ ਸਾਰ 10:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਉਹ ਯਤੀਮਾਂ* ਅਤੇ ਵਿਧਵਾਵਾਂ ਦਾ ਨਿਆਂ ਕਰਦਾ ਹੈ+ ਅਤੇ ਪਰਦੇਸੀਆਂ ਨੂੰ ਪਿਆਰ ਕਰਦਾ ਹੈ+ ਅਤੇ ਉਨ੍ਹਾਂ ਨੂੰ ਰੋਟੀ ਅਤੇ ਕੱਪੜਾ ਦਿੰਦਾ ਹੈ। ਯਾਕੂਬ 1:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਸਾਡੇ ਪਿਤਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਇਹੋ ਜਿਹੀ ਭਗਤੀ* ਸ਼ੁੱਧ ਅਤੇ ਪਾਕ ਹੈ: ਮੁਸੀਬਤਾਂ+ ਵਿਚ ਯਤੀਮਾਂ+ ਅਤੇ ਵਿਧਵਾਵਾਂ+ ਦਾ ਧਿਆਨ ਰੱਖਣਾ ਅਤੇ ਆਪਣੇ ਆਪ ਨੂੰ ਦੁਨੀਆਂ ਦੀ ਗੰਦਗੀ ਤੋਂ ਸਾਫ਼ ਰੱਖਣਾ।+
18 ਉਹ ਯਤੀਮਾਂ* ਅਤੇ ਵਿਧਵਾਵਾਂ ਦਾ ਨਿਆਂ ਕਰਦਾ ਹੈ+ ਅਤੇ ਪਰਦੇਸੀਆਂ ਨੂੰ ਪਿਆਰ ਕਰਦਾ ਹੈ+ ਅਤੇ ਉਨ੍ਹਾਂ ਨੂੰ ਰੋਟੀ ਅਤੇ ਕੱਪੜਾ ਦਿੰਦਾ ਹੈ।
27 ਸਾਡੇ ਪਿਤਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਇਹੋ ਜਿਹੀ ਭਗਤੀ* ਸ਼ੁੱਧ ਅਤੇ ਪਾਕ ਹੈ: ਮੁਸੀਬਤਾਂ+ ਵਿਚ ਯਤੀਮਾਂ+ ਅਤੇ ਵਿਧਵਾਵਾਂ+ ਦਾ ਧਿਆਨ ਰੱਖਣਾ ਅਤੇ ਆਪਣੇ ਆਪ ਨੂੰ ਦੁਨੀਆਂ ਦੀ ਗੰਦਗੀ ਤੋਂ ਸਾਫ਼ ਰੱਖਣਾ।+