ਬਿਵਸਥਾ ਸਾਰ 15:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਤੁਹਾਨੂੰ ਉਸ ਨੂੰ ਖੁੱਲ੍ਹੇ ਦਿਲ ਨਾਲ ਕਰਜ਼ਾ ਦੇਣਾ ਚਾਹੀਦਾ ਹੈ,+ ਨਾ ਕਿ ਬੇਦਿਲੀ ਨਾਲ ਕਿਉਂਕਿ ਇਸ ਤਰ੍ਹਾਂ ਕਰਨ ਕਰਕੇ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਸਾਰੇ ਕੰਮਾਂ ʼਤੇ ਬਰਕਤ ਪਾਵੇਗਾ।+ ਜ਼ਬੂਰ 41:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 41 ਖ਼ੁਸ਼ ਹੈ ਉਹ ਇਨਸਾਨ ਜਿਹੜਾ ਮਾਮੂਲੀ ਲੋਕਾਂ ਦੀ ਮਦਦ ਕਰਦਾ ਹੈ;+ਯਹੋਵਾਹ ਉਸ ਨੂੰ ਬਿਪਤਾ ਦੇ ਵੇਲੇ ਬਚਾਵੇਗਾ। ਕਹਾਉਤਾਂ 11:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਜੋ ਖੁੱਲ੍ਹੇ ਦਿਲ ਨਾਲ ਦਿੰਦਾ ਹੈ,* ਉਸ ਨੂੰ ਹੋਰ ਮਿਲਦਾ ਹੈ;+ਪਰ ਜੋ ਉੱਨਾ ਵੀ ਨਹੀਂ ਦਿੰਦਾ ਜਿੰਨਾ ਦੇਣਾ ਚਾਹੀਦਾ ਹੈ, ਉਸ ਦੇ ਪੱਲੇ ਕੱਖ ਨਹੀਂ ਰਹਿੰਦਾ।+ ਕਹਾਉਤਾਂ 19:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+ ਮਲਾਕੀ 3:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਤੁਸੀਂ ਸਾਰੇ ਦਸਵਾਂ ਹਿੱਸਾ ਮੰਦਰ* ਵਿਚ ਲਿਆਓ+ ਤਾਂਕਿ ਮੇਰੇ ਘਰ ਵਿਚ ਭੋਜਨ ਹੋਵੇ;+ ਇਸ ਗੱਲ ਵਿਚ ਮੈਨੂੰ ਪਰਖੋ ਅਤੇ ਫਿਰ ਦੇਖਿਓ” ਸੈਨਾਵਾਂ ਦਾ ਯਹੋਵਾਹ ਕਹਿੰਦਾ ਹੈ, “ਕਿ ਮੈਂ ਤੁਹਾਡੇ ਲਈ ਆਕਾਸ਼ ਦੀਆਂ ਖਿੜਕੀਆਂ ਖੋਲ੍ਹ ਕੇ+ ਤੁਹਾਡੇ ʼਤੇ ਬਰਕਤਾਂ ਦਾ ਇੰਨਾ ਮੀਂਹ ਵਰ੍ਹਾਵਾਂਗਾ ਕਿ ਤੁਹਾਡੇ ਵਿੱਚੋਂ ਕਿਸੇ ਨੂੰ ਕੋਈ ਕਮੀ ਨਹੀਂ ਹੋਵੇਗੀ।”+ ਲੂਕਾ 6:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਪਰ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰਦੇ ਰਹੋ ਅਤੇ ਉਨ੍ਹਾਂ ਦਾ ਭਲਾ ਕਰਦੇ ਰਹੋ, ਉਨ੍ਹਾਂ ਨੂੰ ਉਧਾਰ ਦਿੰਦੇ ਰਹੋ ਅਤੇ ਕੁਝ ਵਾਪਸ ਮਿਲਣ ਦੀ ਆਸ ਨਾ ਰੱਖੋ।+ ਤੁਹਾਨੂੰ ਵੱਡਾ ਇਨਾਮ ਮਿਲੇਗਾ ਅਤੇ ਤੁਸੀਂ ਅੱਤ ਮਹਾਨ ਦੇ ਪੁੱਤਰ ਬਣੋਗੇ ਕਿਉਂਕਿ ਉਹ ਤਾਂ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਵੀ ਦਇਆ ਕਰਦਾ ਹੈ।+
10 ਤੁਹਾਨੂੰ ਉਸ ਨੂੰ ਖੁੱਲ੍ਹੇ ਦਿਲ ਨਾਲ ਕਰਜ਼ਾ ਦੇਣਾ ਚਾਹੀਦਾ ਹੈ,+ ਨਾ ਕਿ ਬੇਦਿਲੀ ਨਾਲ ਕਿਉਂਕਿ ਇਸ ਤਰ੍ਹਾਂ ਕਰਨ ਕਰਕੇ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਸਾਰੇ ਕੰਮਾਂ ʼਤੇ ਬਰਕਤ ਪਾਵੇਗਾ।+
24 ਜੋ ਖੁੱਲ੍ਹੇ ਦਿਲ ਨਾਲ ਦਿੰਦਾ ਹੈ,* ਉਸ ਨੂੰ ਹੋਰ ਮਿਲਦਾ ਹੈ;+ਪਰ ਜੋ ਉੱਨਾ ਵੀ ਨਹੀਂ ਦਿੰਦਾ ਜਿੰਨਾ ਦੇਣਾ ਚਾਹੀਦਾ ਹੈ, ਉਸ ਦੇ ਪੱਲੇ ਕੱਖ ਨਹੀਂ ਰਹਿੰਦਾ।+
17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+
10 ਤੁਸੀਂ ਸਾਰੇ ਦਸਵਾਂ ਹਿੱਸਾ ਮੰਦਰ* ਵਿਚ ਲਿਆਓ+ ਤਾਂਕਿ ਮੇਰੇ ਘਰ ਵਿਚ ਭੋਜਨ ਹੋਵੇ;+ ਇਸ ਗੱਲ ਵਿਚ ਮੈਨੂੰ ਪਰਖੋ ਅਤੇ ਫਿਰ ਦੇਖਿਓ” ਸੈਨਾਵਾਂ ਦਾ ਯਹੋਵਾਹ ਕਹਿੰਦਾ ਹੈ, “ਕਿ ਮੈਂ ਤੁਹਾਡੇ ਲਈ ਆਕਾਸ਼ ਦੀਆਂ ਖਿੜਕੀਆਂ ਖੋਲ੍ਹ ਕੇ+ ਤੁਹਾਡੇ ʼਤੇ ਬਰਕਤਾਂ ਦਾ ਇੰਨਾ ਮੀਂਹ ਵਰ੍ਹਾਵਾਂਗਾ ਕਿ ਤੁਹਾਡੇ ਵਿੱਚੋਂ ਕਿਸੇ ਨੂੰ ਕੋਈ ਕਮੀ ਨਹੀਂ ਹੋਵੇਗੀ।”+
35 ਪਰ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰਦੇ ਰਹੋ ਅਤੇ ਉਨ੍ਹਾਂ ਦਾ ਭਲਾ ਕਰਦੇ ਰਹੋ, ਉਨ੍ਹਾਂ ਨੂੰ ਉਧਾਰ ਦਿੰਦੇ ਰਹੋ ਅਤੇ ਕੁਝ ਵਾਪਸ ਮਿਲਣ ਦੀ ਆਸ ਨਾ ਰੱਖੋ।+ ਤੁਹਾਨੂੰ ਵੱਡਾ ਇਨਾਮ ਮਿਲੇਗਾ ਅਤੇ ਤੁਸੀਂ ਅੱਤ ਮਹਾਨ ਦੇ ਪੁੱਤਰ ਬਣੋਗੇ ਕਿਉਂਕਿ ਉਹ ਤਾਂ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਵੀ ਦਇਆ ਕਰਦਾ ਹੈ।+