ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 25:35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 “‘ਜੇ ਤੇਰੇ ਨੇੜੇ ਰਹਿੰਦਾ ਤੇਰਾ ਭਰਾ ਗ਼ਰੀਬ ਹੋ ਜਾਂਦਾ ਹੈ ਤੇ ਆਪਣਾ ਗੁਜ਼ਾਰਾ ਨਹੀਂ ਤੋਰ ਸਕਦਾ, ਤਾਂ ਤੂੰ ਉਸ ਦੀ ਦੇਖ-ਭਾਲ ਕਰ+ ਜਿਵੇਂ ਤੂੰ ਕਿਸੇ ਪਰਦੇਸੀ ਜਾਂ ਪਰਵਾਸੀ ਦੀ ਮਦਦ ਕਰਦਾ ਹੈਂ+ ਤਾਂਕਿ ਉਹ ਜੀਉਂਦਾ ਰਹੇ।

  • ਕਹਾਉਤਾਂ 19:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+

      ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+

  • ਮੱਤੀ 5:42
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 42 ਜੇ ਕੋਈ ਤੇਰੇ ਤੋਂ ਕੁਝ ਮੰਗਦਾ ਹੈ, ਤਾਂ ਉਸ ਨੂੰ ਦੇ ਦੇ, ਅਤੇ ਜੇ ਕੋਈ ਤੇਰੇ ਤੋਂ ਉਧਾਰ ਮੰਗੇ,* ਤਾਂ ਉਸ ਨੂੰ ਇਨਕਾਰ ਨਾ ਕਰ।+

  • ਲੂਕਾ 6:34, 35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਨਾਲੇ ਜੇ ਤੁਸੀਂ ਉਨ੍ਹਾਂ ਨੂੰ ਹੀ ਉਧਾਰ* ਦਿੰਦੇ ਹੋ ਜਿਨ੍ਹਾਂ ਤੋਂ ਤੁਹਾਨੂੰ ਪੈਸਾ ਵਾਪਸ ਮਿਲਣ ਦੀ ਆਸ ਹੈ, ਤਾਂ ਇਹਦੇ ਵਿਚ ਕਿਹੜੀ ਵੱਡੀ ਗੱਲ ਹੈ?+ ਪਾਪੀ ਲੋਕ ਵੀ ਤਾਂ ਦੂਸਰੇ ਪਾਪੀਆਂ ਨੂੰ ਉਧਾਰ ਦਿੰਦੇ ਹਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਪੂਰਾ ਪੈਸਾ ਵਾਪਸ ਮਿਲਣ ਦੀ ਆਸ ਹੁੰਦੀ ਹੈ। 35 ਪਰ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰਦੇ ਰਹੋ ਅਤੇ ਉਨ੍ਹਾਂ ਦਾ ਭਲਾ ਕਰਦੇ ਰਹੋ, ਉਨ੍ਹਾਂ ਨੂੰ ਉਧਾਰ ਦਿੰਦੇ ਰਹੋ ਅਤੇ ਕੁਝ ਵਾਪਸ ਮਿਲਣ ਦੀ ਆਸ ਨਾ ਰੱਖੋ।+ ਤੁਹਾਨੂੰ ਵੱਡਾ ਇਨਾਮ ਮਿਲੇਗਾ ਅਤੇ ਤੁਸੀਂ ਅੱਤ ਮਹਾਨ ਦੇ ਪੁੱਤਰ ਬਣੋਗੇ ਕਿਉਂਕਿ ਉਹ ਤਾਂ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਵੀ ਦਇਆ ਕਰਦਾ ਹੈ।+

  • ਗਲਾਤੀਆਂ 2:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਉਨ੍ਹਾਂ ਨੇ ਸਿਰਫ਼ ਇਕ ਗੱਲ ਕਹੀ ਸੀ ਕਿ ਅਸੀਂ ਗ਼ਰੀਬ ਭਰਾਵਾਂ ਦਾ ਧਿਆਨ ਰੱਖੀਏ। ਮੈਂ ਜੀ-ਜਾਨ ਨਾਲ ਇਸੇ ਤਰ੍ਹਾਂ ਕਰਨ ਦੀ ਕੋਸ਼ਿਸ਼ ਕੀਤੀ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ