ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 22:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਤੁਸੀਂ ਕੋਈ ਨੁਕਸ ਵਾਲਾ ਜਾਨਵਰ ਨਾ ਚੜ੍ਹਾਓ+ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਤੁਹਾਨੂੰ ਪਰਮੇਸ਼ੁਰ ਦੀ ਮਨਜ਼ੂਰੀ ਨਹੀਂ ਮਿਲੇਗੀ।

  • ਬਿਵਸਥਾ ਸਾਰ 17:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 “ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਅੱਗੇ ਅਜਿਹਾ ਕੋਈ ਬਲਦ ਜਾਂ ਭੇਡ ਨਾ ਚੜ੍ਹਾਇਓ ਜਿਸ ਵਿਚ ਕੋਈ ਨੁਕਸ ਜਾਂ ਖ਼ਰਾਬੀ ਹੋਵੇ ਕਿਉਂਕਿ ਇਹ ਚੜ੍ਹਾਵਾ ਤੁਹਾਡੇ ਪਰਮੇਸ਼ੁਰ ਯਹੋਵਾਹ ਦੀਆਂ ਨਜ਼ਰਾਂ ਵਿਚ ਘਿਣਾਉਣਾ ਹੈ।+

  • ਮਲਾਕੀ 1:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਅੰਨ੍ਹੇ ਜਾਨਵਰ ਦੀ ਬਲ਼ੀ ਚੜ੍ਹਾ ਕੇ ਤੁਸੀਂ ਕਹਿੰਦੇ ਹੋ: “ਇਹ ਦੇ ਵਿਚ ਕੀ ਬੁਰਾਈ!” ਅਤੇ ਲੰਗੜੇ ਜਾਂ ਬੀਮਾਰ ਜਾਨਵਰ ਦੀ ਬਲ਼ੀ ਚੜ੍ਹਾ ਕੇ ਤੁਸੀਂ ਕਹਿੰਦੇ ਹੋ: “ਇਹ ਦੇ ਵਿਚ ਕੀ ਬੁਰਾਈ!”’”+

      “ਜ਼ਰਾ ਆਪਣੇ ਰਾਜਪਾਲ ਨੂੰ ਇਹ ਪੇਸ਼ ਕਰ ਕੇ ਦੇਖੋ। ਕੀ ਉਹ ਤੁਹਾਡੇ ਤੋਂ ਖ਼ੁਸ਼ ਹੋਵੇਗਾ ਜਾਂ ਕੀ ਉਹ ਤੁਹਾਡੇ ʼਤੇ ਮਿਹਰ ਕਰੇਗਾ?” ਸੈਨਾਵਾਂ ਦਾ ਯਹੋਵਾਹ ਪੁੱਛਦਾ ਹੈ।

  • ਇਬਰਾਨੀਆਂ 9:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਤਾਂ ਫਿਰ, ਮਸੀਹ ਦਾ ਖ਼ੂਨ+ ਸਾਡੀ ਜ਼ਮੀਰ ਨੂੰ ਵਿਅਰਥ ਕੰਮਾਂ ਤੋਂ ਕਿੰਨਾ ਜ਼ਿਆਦਾ ਸ਼ੁੱਧ ਕਰ ਸਕਦਾ ਹੈ ਜਿਸ ਨੇ ਹਮੇਸ਼ਾ ਰਹਿਣ ਵਾਲੀ ਪਵਿੱਤਰ ਸ਼ਕਤੀ ਦੀ ਸੇਧ ਵਿਚ ਚੱਲ ਕੇ ਆਪਣੇ ਬੇਦਾਗ਼ ਸਰੀਰ ਦੀ ਬਲ਼ੀ ਦਿੱਤੀ+ ਤਾਂਕਿ ਅਸੀਂ ਜੀਉਂਦੇ ਪਰਮੇਸ਼ੁਰ ਦੀ ਭਗਤੀ ਕਰ ਸਕੀਏ!+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ