ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 13:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਫਿਰ ਮੂਸਾ ਨੇ ਲੋਕਾਂ ਨੂੰ ਕਿਹਾ: “ਇਸ ਦਿਨ ਨੂੰ ਯਾਦ ਰੱਖੋ ਕਿਉਂਕਿ ਇਸ ਦਿਨ ਯਹੋਵਾਹ ਤੁਹਾਨੂੰ ਆਪਣੇ ਤਾਕਤਵਰ ਹੱਥ ਨਾਲ+ ਗ਼ੁਲਾਮੀ ਦੇ ਘਰ ਮਿਸਰ ਵਿੱਚੋਂ ਕੱਢ ਲਿਆਇਆ ਸੀ।+ ਇਸ ਲਈ ਤੁਸੀਂ ਕੋਈ ਵੀ ਖਮੀਰੀ ਚੀਜ਼ ਨਾ ਖਾਇਓ।

  • ਲੇਵੀਆਂ 23:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 “‘ਇਸੇ ਮਹੀਨੇ ਦੀ 15 ਤਾਰੀਖ਼ ਨੂੰ ਯਹੋਵਾਹ ਲਈ ਬੇਖਮੀਰੀ ਰੋਟੀ ਦਾ ਤਿਉਹਾਰ ਮਨਾਇਆ ਜਾਵੇ।+ ਤੁਸੀਂ ਸੱਤ ਦਿਨ ਬੇਖਮੀਰੀ ਰੋਟੀ ਖਾਓ।+

  • ਗਿਣਤੀ 28:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਅਤੇ ਇਸ ਮਹੀਨੇ ਦੀ 15 ਤਾਰੀਖ਼ ਨੂੰ ਤਿਉਹਾਰ ਮਨਾਇਆ ਜਾਵੇ। ਸੱਤ ਦਿਨਾਂ ਤਕ ਬੇਖਮੀਰੀ ਰੋਟੀ ਖਾਧੀ ਜਾਵੇ।+

  • 1 ਕੁਰਿੰਥੀਆਂ 5:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਇਸ ਲਈ ਆਓ ਆਪਾਂ ਇਹ ਤਿਉਹਾਰ* ਖਮੀਰ ਵਾਲੀ ਪੁਰਾਣੀ ਤੌਣ ਅਤੇ ਬੁਰਾਈ ਤੇ ਦੁਸ਼ਟਤਾ ਦੇ ਖਮੀਰ ਨਾਲ ਨਹੀਂ, ਸਗੋਂ ਸਾਫ਼ਦਿਲੀ ਅਤੇ ਸੱਚ ਦੀ ਬੇਖਮੀਰੀ ਰੋਟੀ ਨਾਲ ਮਨਾਈਏ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ