ਕੂਚ 3:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਯਹੋਵਾਹ ਨੇ ਅੱਗੇ ਕਿਹਾ: “ਮੈਂ ਦੇਖਿਆ ਹੈ ਕਿ ਮਿਸਰ ਵਿਚ ਮੇਰੇ ਲੋਕ ਕਿੰਨੇ ਕਸ਼ਟ ਸਹਿ ਰਹੇ ਹਨ ਕਿਉਂਕਿ ਮਿਸਰੀ ਉਨ੍ਹਾਂ ਤੋਂ ਜਬਰਨ ਮਜ਼ਦੂਰੀ ਕਰਵਾ ਰਹੇ ਹਨ। ਮੈਂ ਉਨ੍ਹਾਂ ਦੀ ਦੁਹਾਈ ਸੁਣੀ ਹੈ ਅਤੇ ਉਨ੍ਹਾਂ ਦਾ ਦਰਦ ਚੰਗੀ ਤਰ੍ਹਾਂ ਜਾਣਦਾ ਹਾਂ।+ ਬਿਵਸਥਾ ਸਾਰ 5:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਯਾਦ ਰੱਖ ਕਿ ਤੂੰ ਮਿਸਰ ਵਿਚ ਗ਼ੁਲਾਮ ਸੀ ਅਤੇ ਤੇਰਾ ਪਰਮੇਸ਼ੁਰ ਯਹੋਵਾਹ ਤੈਨੂੰ ਆਪਣੇ ਬਲਵੰਤ ਹੱਥ ਅਤੇ ਤਾਕਤਵਰ ਬਾਂਹ* ਨਾਲ ਉੱਥੋਂ ਕੱਢ ਲਿਆਇਆ ਸੀ।+ ਇਸੇ ਕਰਕੇ ਤੇਰੇ ਪਰਮੇਸ਼ੁਰ ਯਹੋਵਾਹ ਨੇ ਤੈਨੂੰ ਸਬਤ ਦਾ ਦਿਨ ਮਨਾਉਣ ਦਾ ਹੁਕਮ ਦਿੱਤਾ ਸੀ।
7 ਯਹੋਵਾਹ ਨੇ ਅੱਗੇ ਕਿਹਾ: “ਮੈਂ ਦੇਖਿਆ ਹੈ ਕਿ ਮਿਸਰ ਵਿਚ ਮੇਰੇ ਲੋਕ ਕਿੰਨੇ ਕਸ਼ਟ ਸਹਿ ਰਹੇ ਹਨ ਕਿਉਂਕਿ ਮਿਸਰੀ ਉਨ੍ਹਾਂ ਤੋਂ ਜਬਰਨ ਮਜ਼ਦੂਰੀ ਕਰਵਾ ਰਹੇ ਹਨ। ਮੈਂ ਉਨ੍ਹਾਂ ਦੀ ਦੁਹਾਈ ਸੁਣੀ ਹੈ ਅਤੇ ਉਨ੍ਹਾਂ ਦਾ ਦਰਦ ਚੰਗੀ ਤਰ੍ਹਾਂ ਜਾਣਦਾ ਹਾਂ।+
15 ਯਾਦ ਰੱਖ ਕਿ ਤੂੰ ਮਿਸਰ ਵਿਚ ਗ਼ੁਲਾਮ ਸੀ ਅਤੇ ਤੇਰਾ ਪਰਮੇਸ਼ੁਰ ਯਹੋਵਾਹ ਤੈਨੂੰ ਆਪਣੇ ਬਲਵੰਤ ਹੱਥ ਅਤੇ ਤਾਕਤਵਰ ਬਾਂਹ* ਨਾਲ ਉੱਥੋਂ ਕੱਢ ਲਿਆਇਆ ਸੀ।+ ਇਸੇ ਕਰਕੇ ਤੇਰੇ ਪਰਮੇਸ਼ੁਰ ਯਹੋਵਾਹ ਨੇ ਤੈਨੂੰ ਸਬਤ ਦਾ ਦਿਨ ਮਨਾਉਣ ਦਾ ਹੁਕਮ ਦਿੱਤਾ ਸੀ।