ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 23:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 “ਤੂੰ ਰਿਸ਼ਵਤ ਨਾ ਲਈਂ ਕਿਉਂਕਿ ਰਿਸ਼ਵਤ ਬੁੱਧੀਮਾਨ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੇ ਮੂੰਹੋਂ ਗ਼ਲਤ ਗੱਲਾਂ ਕਹਾਉਂਦੀ ਹੈ।+

  • 1 ਸਮੂਏਲ 12:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਹੁਣ ਮੈਂ ਤੁਹਾਡੇ ਸਾਮ੍ਹਣੇ ਖੜ੍ਹਾ ਹਾਂ। ਯਹੋਵਾਹ ਅਤੇ ਉਸ ਦੇ ਚੁਣੇ ਹੋਏ+ ਰਾਜੇ ਅੱਗੇ ਮੇਰੇ ਖ਼ਿਲਾਫ਼ ਇਹ ਸਾਬਤ ਕਰੋ: ਮੈਂ ਕਿਸ ਕੋਲੋਂ ਬਲਦ ਜਾਂ ਗਧਾ ਲਿਆ ਹੈ?+ ਜਾਂ ਮੈਂ ਕਿਸ ਨਾਲ ਧੋਖਾ ਕੀਤਾ ਜਾਂ ਕਿਸ ʼਤੇ ਅਤਿਆਚਾਰ ਕੀਤਾ? ਕੀ ਮੈਂ ਕਿਸੇ ਨਾਲ ਅਨਿਆਂ ਕਰਨ ਲਈ ਰਿਸ਼ਵਤ ਲਈ ਹੈ?+ ਜੇ ਮੈਂ ਇਸ ਤਰ੍ਹਾਂ ਕੀਤਾ ਹੈ, ਤਾਂ ਦੱਸੋ, ਮੈਂ ਤੁਹਾਡਾ ਨੁਕਸਾਨ ਭਰ ਦਿਆਂਗਾ।”+

  • ਉਪਦੇਸ਼ਕ ਦੀ ਕਿਤਾਬ 7:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਪਰ ਅਤਿਆਚਾਰ ਬੁੱਧੀਮਾਨ ਨੂੰ ਪਾਗਲ ਕਰ ਸਕਦਾ ਹੈ ਅਤੇ ਰਿਸ਼ਵਤ ਦਿਲ ਨੂੰ ਭ੍ਰਿਸ਼ਟ ਕਰਦੀ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ