-
ਬਿਵਸਥਾ ਸਾਰ 12:5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਇਸ ਦੀ ਬਜਾਇ, ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਸਾਰੇ ਗੋਤਾਂ ਦੇ ਇਲਾਕਿਆਂ ਵਿਚ ਜਿਹੜੀ ਜਗ੍ਹਾ ਆਪਣੇ ਨਾਂ ਦੀ ਮਹਿਮਾ ਲਈ ਚੁਣੇਗਾ ਅਤੇ ਜਿਸ ਨੂੰ ਆਪਣਾ ਨਿਵਾਸ-ਸਥਾਨ ਬਣਾਵੇਗਾ, ਤੁਸੀਂ ਉੱਥੇ ਜਾ ਕੇ ਉਸ ਦੀ ਭਗਤੀ ਕਰਿਓ।+
-
-
1 ਰਾਜਿਆਂ 3:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਬਾਅਦ ਵਿਚ ਦੋ ਵੇਸਵਾਵਾਂ ਰਾਜੇ ਕੋਲ ਆਈਆਂ ਤੇ ਉਸ ਦੇ ਸਾਮ੍ਹਣੇ ਖੜ੍ਹੀਆਂ ਹੋ ਗਈਆਂ।
-
-
ਜ਼ਬੂਰ 122:2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਹੇ ਯਰੂਸ਼ਲਮ, ਅਸੀਂ ਹੁਣ ਤੇਰੇ ਦਰਵਾਜ਼ਿਆਂ ਰਾਹੀਂ ਅੰਦਰ ਕਦਮ ਰੱਖਿਆ ਹੈ।+
-