ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 20:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 “ਜੇ ਤੁਸੀਂ ਆਪਣੇ ਦੁਸ਼ਮਣਾਂ ਦੇ ਖ਼ਿਲਾਫ਼ ਲੜਾਈ ਕਰਨ ਜਾਂਦੇ ਹੋ, ਤਾਂ ਤੁਸੀਂ ਉਨ੍ਹਾਂ ਦੇ ਘੋੜੇ, ਰਥ ਅਤੇ ਆਪਣੇ ਤੋਂ ਵੱਡੀ ਫ਼ੌਜ ਦੇਖ ਕੇ ਘਬਰਾ ਨਾ ਜਾਇਓ ਕਿਉਂਕਿ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਨਾਲ ਹੈ ਜੋ ਤੁਹਾਨੂੰ ਮਿਸਰ ਵਿੱਚੋਂ ਕੱਢ ਲਿਆਇਆ ਸੀ।+

  • 2 ਸਮੂਏਲ 8:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਦਾਊਦ ਨੇ ਉਸ ਦੇ 1,700 ਘੋੜਸਵਾਰ ਅਤੇ 20,000 ਪੈਦਲ ਚੱਲਣ ਵਾਲੇ ਫ਼ੌਜੀ ਆਪਣੇ ਕਬਜ਼ੇ ਵਿਚ ਕਰ ਲਏ। ਫਿਰ ਦਾਊਦ ਨੇ ਰਥਾਂ ਦੇ 100 ਘੋੜਿਆਂ ਨੂੰ ਛੱਡ ਬਾਕੀ ਸਾਰੇ ਘੋੜਿਆਂ ਦੇ ਗੋਡਿਆਂ ਦੀਆਂ ਨਸਾਂ ਵੱਢ ਦਿੱਤੀਆਂ।+

  • ਜ਼ਬੂਰ 20:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਕੁਝ ਲੋਕ ਰਥਾਂ ʼਤੇ ਅਤੇ ਕਈ ਘੋੜਿਆਂ ਉੱਤੇ ਭਰੋਸਾ ਰੱਖਦੇ ਹਨ,+

      ਪਰ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਂ ਲੈ ਕੇ ਅਰਦਾਸ ਕਰਦੇ ਹਾਂ।+

  • ਕਹਾਉਤਾਂ 21:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਯੁੱਧ ਦੇ ਦਿਨ ਲਈ ਘੋੜਾ ਤਿਆਰ ਕੀਤਾ ਜਾਂਦਾ ਹੈ,+

      ਪਰ ਬਚਾਅ ਯਹੋਵਾਹ ਵੱਲੋਂ ਹੀ ਹੁੰਦਾ ਹੈ।+

  • ਯਸਾਯਾਹ 31:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਹਾਇ ਉਨ੍ਹਾਂ ਉੱਤੇ ਜਿਹੜੇ ਮਦਦ ਲਈ ਮਿਸਰ ਨੂੰ ਜਾਂਦੇ ਹਨ,+

      ਜਿਨ੍ਹਾਂ ਨੂੰ ਘੋੜਿਆਂ ʼਤੇ ਭਰੋਸਾ ਹੈ,+

      ਜਿਨ੍ਹਾਂ ਨੂੰ ਯੁੱਧ ਦੇ ਰਥਾਂ ʼਤੇ ਉਮੀਦ ਹੈ ਕਿਉਂਕਿ ਉਹ ਬਹੁਤ ਸਾਰੇ ਹਨ

      ਅਤੇ ਯੁੱਧ ਦੇ ਘੋੜਿਆਂ* ʼਤੇ ਕਿਉਂਕਿ ਉਹ ਤਾਕਤਵਰ ਹਨ।

      ਪਰ ਉਹ ਇਜ਼ਰਾਈਲ ਦੇ ਪਵਿੱਤਰ ਪਰਮੇਸ਼ੁਰ ਵੱਲ ਨਹੀਂ ਤੱਕਦੇ,

      ਉਹ ਯਹੋਵਾਹ ਦੀ ਖੋਜ ਨਹੀਂ ਕਰਦੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ