2 ਰਾਜਿਆਂ 17:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਨਾਲੇ ਉਨ੍ਹਾਂ ਨੇ ਆਪਣੇ ਧੀਆਂ-ਪੁੱਤਰਾਂ ਦੀ ਅੱਗ ਵਿਚ ਬਲ਼ੀ ਦਿੱਤੀ,*+ ਉਹ ਫਾਲ* ਪਾਉਂਦੇ ਸਨ+ ਤੇ ਸ਼ੁੱਭ-ਅਸ਼ੁੱਭ ਵਿਚਾਰਦੇ* ਸਨ ਤੇ ਉਹ ਉਨ੍ਹਾਂ ਕੰਮਾਂ ਵਿਚ ਲੱਗੇ ਰਹੇ* ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰੇ ਸਨ। ਇਸ ਤਰ੍ਹਾਂ ਉਨ੍ਹਾਂ ਨੇ ਉਸ ਦਾ ਕ੍ਰੋਧ ਭੜਕਾਇਆ। ਰਸੂਲਾਂ ਦੇ ਕੰਮ 16:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਇਕ ਦਿਨ ਜਦੋਂ ਅਸੀਂ ਪ੍ਰਾਰਥਨਾ ਕਰਨ ਦੀ ਜਗ੍ਹਾ ਜਾ ਰਹੇ ਸੀ, ਤਾਂ ਸਾਨੂੰ ਇਕ ਨੌਕਰਾਣੀ ਮਿਲੀ ਜਿਸ ਨੂੰ ਦੁਸ਼ਟ ਦੂਤ ਚਿੰਬੜਿਆ ਹੋਇਆ ਸੀ+ ਅਤੇ ਇਸ ਦੂਤ ਦੀ ਮਦਦ ਨਾਲ ਉਹ ਭਵਿੱਖ ਦੱਸ ਕੇ ਆਪਣੇ ਮਾਲਕਾਂ ਲਈ ਬਹੁਤ ਪੈਸੇ ਕਮਾ ਲਿਆਉਂਦੀ ਸੀ।
17 ਨਾਲੇ ਉਨ੍ਹਾਂ ਨੇ ਆਪਣੇ ਧੀਆਂ-ਪੁੱਤਰਾਂ ਦੀ ਅੱਗ ਵਿਚ ਬਲ਼ੀ ਦਿੱਤੀ,*+ ਉਹ ਫਾਲ* ਪਾਉਂਦੇ ਸਨ+ ਤੇ ਸ਼ੁੱਭ-ਅਸ਼ੁੱਭ ਵਿਚਾਰਦੇ* ਸਨ ਤੇ ਉਹ ਉਨ੍ਹਾਂ ਕੰਮਾਂ ਵਿਚ ਲੱਗੇ ਰਹੇ* ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰੇ ਸਨ। ਇਸ ਤਰ੍ਹਾਂ ਉਨ੍ਹਾਂ ਨੇ ਉਸ ਦਾ ਕ੍ਰੋਧ ਭੜਕਾਇਆ।
16 ਇਕ ਦਿਨ ਜਦੋਂ ਅਸੀਂ ਪ੍ਰਾਰਥਨਾ ਕਰਨ ਦੀ ਜਗ੍ਹਾ ਜਾ ਰਹੇ ਸੀ, ਤਾਂ ਸਾਨੂੰ ਇਕ ਨੌਕਰਾਣੀ ਮਿਲੀ ਜਿਸ ਨੂੰ ਦੁਸ਼ਟ ਦੂਤ ਚਿੰਬੜਿਆ ਹੋਇਆ ਸੀ+ ਅਤੇ ਇਸ ਦੂਤ ਦੀ ਮਦਦ ਨਾਲ ਉਹ ਭਵਿੱਖ ਦੱਸ ਕੇ ਆਪਣੇ ਮਾਲਕਾਂ ਲਈ ਬਹੁਤ ਪੈਸੇ ਕਮਾ ਲਿਆਉਂਦੀ ਸੀ।