-
ਬਿਵਸਥਾ ਸਾਰ 11:22, 23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 “ਜੇ ਤੂੰ ਸਖ਼ਤੀ ਨਾਲ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰੇਂ ਜੋ ਅੱਜ ਮੈਂ ਤੈਨੂੰ ਦੇ ਰਿਹਾ ਹਾਂ ਅਤੇ ਇਨ੍ਹਾਂ ਮੁਤਾਬਕ ਚੱਲੇਂ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਪਿਆਰ ਕਰੇਂ,+ ਉਸ ਦੇ ਸਾਰੇ ਰਾਹਾਂ ʼਤੇ ਚੱਲੇਂ ਅਤੇ ਉਸ ਨਾਲ ਚਿੰਬੜਿਆ ਰਹੇਂ,+ 23 ਤਾਂ ਯਹੋਵਾਹ ਤੇਰੇ ਅੱਗਿਓਂ ਇਨ੍ਹਾਂ ਸਾਰੀਆਂ ਕੌਮਾਂ ਨੂੰ ਕੱਢ ਦੇਵੇਗਾ+ ਅਤੇ ਤੂੰ ਆਪਣੇ ਤੋਂ ਵੱਡੀਆਂ ਅਤੇ ਤਾਕਤਵਰ ਕੌਮਾਂ ਨੂੰ ਹਰਾ ਦੇਵੇਂਗਾ।+
-