-
ਕੂਚ 21:12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 “ਜੇ ਕੋਈ ਆਦਮੀ ਕਿਸੇ ਨੂੰ ਮਾਰੇ ਜਿਸ ਕਰਕੇ ਉਸ ਦੀ ਜਾਨ ਚਲੀ ਜਾਵੇ, ਤਾਂ ਉਸ ਆਦਮੀ ਨੂੰ ਵੀ ਜਾਨੋਂ ਮਾਰ ਦਿੱਤਾ ਜਾਵੇ।+
-
-
ਗਿਣਤੀ 35:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 “‘ਪਰ ਜੇ ਉਹ ਕਿਸੇ ਦੇ ਕੋਈ ਲੋਹੇ ਦੀ ਚੀਜ਼ ਮਾਰਦਾ ਹੈ ਜਿਸ ਕਰਕੇ ਉਸ ਦੀ ਮੌਤ ਹੋ ਜਾਂਦੀ ਹੈ, ਤਾਂ ਉਹ ਖ਼ੂਨੀ ਹੈ। ਉਸ ਨੂੰ ਜ਼ਰੂਰ ਮੌਤ ਦੀ ਸਜ਼ਾ ਦਿੱਤੀ ਜਾਵੇ।+
-
-
ਬਿਵਸਥਾ ਸਾਰ 27:24ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 “‘ਸਰਾਪਿਆ ਹੈ ਉਹ ਆਦਮੀ ਜੋ ਘਾਤ ਲਾ ਕੇ ਆਪਣੇ ਗੁਆਂਢੀ ਨੂੰ ਜਾਨੋਂ ਮਾਰ ਦਿੰਦਾ ਹੈ।’+ (ਅਤੇ ਫਿਰ ਸਾਰੇ ਲੋਕ ਕਹਿਣ, ‘ਆਮੀਨ!’)
-