-
ਬਿਵਸਥਾ ਸਾਰ 13:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਫਿਰ ਜਦੋਂ ਪੂਰਾ ਇਜ਼ਰਾਈਲ ਇਸ ਬਾਰੇ ਸੁਣੇਗਾ, ਤਾਂ ਸਾਰੇ ਲੋਕ ਡਰਨਗੇ ਅਤੇ ਫਿਰ ਤੁਹਾਡੇ ਵਿੱਚੋਂ ਕੋਈ ਵੀ ਕਦੇ ਅਜਿਹਾ ਬੁਰਾ ਕੰਮ ਨਹੀਂ ਕਰੇਗਾ।+
-
-
ਬਿਵਸਥਾ ਸਾਰ 17:13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਫਿਰ ਜਦੋਂ ਸਾਰੇ ਲੋਕ ਇਸ ਬਾਰੇ ਸੁਣਨਗੇ, ਤਾਂ ਉਹ ਡਰਨਗੇ ਅਤੇ ਫਿਰ ਕਦੇ ਗੁਸਤਾਖ਼ੀ ਨਹੀਂ ਕਰਨਗੇ।+
-