ਬਿਵਸਥਾ ਸਾਰ 24:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 “ਜੇ ਕੋਈ ਆਦਮੀ ਕਿਸੇ ਔਰਤ ਨਾਲ ਵਿਆਹ ਕਰਾਉਂਦਾ ਹੈ, ਪਰ ਉਹ ਦੇਖਦਾ ਹੈ ਕਿ ਉਸ ਦੀ ਪਤਨੀ ਨੇ ਕੋਈ ਬੇਸ਼ਰਮੀ ਭਰਿਆ ਕੰਮ ਕੀਤਾ ਹੈ ਜਿਸ ਕਰਕੇ ਉਹ ਉਸ ਤੋਂ ਖ਼ੁਸ਼ ਨਹੀਂ ਹੈ, ਤਾਂ ਉਹ ਤਲਾਕਨਾਮਾ ਲਿਖ ਕੇ ਉਸ ਦੇ ਹੱਥ ਫੜਾ ਦੇਵੇ+ ਅਤੇ ਉਸ ਨੂੰ ਆਪਣੇ ਘਰੋਂ ਬਾਹਰ ਕੱਢ ਦੇਵੇ।+
24 “ਜੇ ਕੋਈ ਆਦਮੀ ਕਿਸੇ ਔਰਤ ਨਾਲ ਵਿਆਹ ਕਰਾਉਂਦਾ ਹੈ, ਪਰ ਉਹ ਦੇਖਦਾ ਹੈ ਕਿ ਉਸ ਦੀ ਪਤਨੀ ਨੇ ਕੋਈ ਬੇਸ਼ਰਮੀ ਭਰਿਆ ਕੰਮ ਕੀਤਾ ਹੈ ਜਿਸ ਕਰਕੇ ਉਹ ਉਸ ਤੋਂ ਖ਼ੁਸ਼ ਨਹੀਂ ਹੈ, ਤਾਂ ਉਹ ਤਲਾਕਨਾਮਾ ਲਿਖ ਕੇ ਉਸ ਦੇ ਹੱਥ ਫੜਾ ਦੇਵੇ+ ਅਤੇ ਉਸ ਨੂੰ ਆਪਣੇ ਘਰੋਂ ਬਾਹਰ ਕੱਢ ਦੇਵੇ।+