ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 18:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਪਰ ਤੂੰ ਲੋਕਾਂ ਵਿੱਚੋਂ ਕਾਬਲ ਆਦਮੀਆਂ ਨੂੰ ਚੁਣ+ ਜੋ ਪਰਮੇਸ਼ੁਰ ਦਾ ਡਰ ਮੰਨਣ ਵਾਲੇ, ਭਰੋਸੇਮੰਦ ਅਤੇ ਬੇਈਮਾਨੀ ਦੀ ਕਮਾਈ ਤੋਂ ਨਫ਼ਰਤ ਕਰਨ ਵਾਲੇ ਹੋਣ।+ ਤੂੰ ਉਨ੍ਹਾਂ ਨੂੰ ਹਜ਼ਾਰ-ਹਜ਼ਾਰ ਉੱਤੇ, ਸੌ-ਸੌ ਉੱਤੇ, ਪੰਜਾਹ-ਪੰਜਾਹ ਉੱਤੇ ਅਤੇ ਦਸ-ਦਸ ਉੱਤੇ ਮੁਖੀਆਂ ਵਜੋਂ ਠਹਿਰਾ।+

  • ਬਿਵਸਥਾ ਸਾਰ 1:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਇਸ ਲਈ ਤੁਸੀਂ ਆਪਣੇ ਗੋਤਾਂ ਵਿੱਚੋਂ ਬੁੱਧੀਮਾਨ, ਸਮਝਦਾਰ ਅਤੇ ਤਜਰਬੇਕਾਰ ਆਦਮੀ ਚੁਣੋ ਅਤੇ ਮੈਂ ਉਨ੍ਹਾਂ ਨੂੰ ਤੁਹਾਡੇ ʼਤੇ ਮੁਖੀਆਂ ਵਜੋਂ ਨਿਯੁਕਤ ਕਰਾਂਗਾ।’+

  • ਬਿਵਸਥਾ ਸਾਰ 16:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 “ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਜਿਹੜੇ ਸ਼ਹਿਰ ਦੇਵੇਗਾ, ਤੁਸੀਂ ਉਨ੍ਹਾਂ ਸਾਰੇ ਸ਼ਹਿਰਾਂ* ਵਿਚ ਹਰੇਕ ਗੋਤ ਲਈ ਨਿਆਂਕਾਰ+ ਅਤੇ ਅਧਿਕਾਰੀ ਨਿਯੁਕਤ ਕਰਿਓ। ਉਹ ਸੱਚਾਈ ਨਾਲ ਲੋਕਾਂ ਦਾ ਨਿਆਂ ਕਰਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ