ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 25:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਜੇ ਦੁਸ਼ਟ ਨੇ ਕੁੱਟ ਖਾਣ ਦੇ ਲਾਇਕ ਕੰਮ ਕੀਤਾ ਹੈ,+ ਤਾਂ ਨਿਆਂਕਾਰ ਉਸ ਨੂੰ ਮੂੰਹ ਭਾਰ ਲੰਮਾ ਪਾਉਣ ਦਾ ਹੁਕਮ ਦੇਵੇ ਅਤੇ ਉਸ ਦੀਆਂ ਅੱਖਾਂ ਸਾਮ੍ਹਣੇ ਦੋਸ਼ੀ ਨੂੰ ਸਜ਼ਾ ਦਿੱਤੀ ਜਾਵੇ। ਉਸ ਨੇ ਜੋ ਦੁਸ਼ਟ ਕੰਮ ਕੀਤਾ ਹੈ, ਉਸ ਦੇ ਅਨੁਸਾਰ ਉਸ ਨੂੰ ਉੱਨੇ ਕੋਰੜੇ ਮਾਰੇ ਜਾਣ।

  • ਕਹਾਉਤਾਂ 10:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਸੂਝ-ਬੂਝ ਰੱਖਣ ਵਾਲੇ ਇਨਸਾਨ ਦੇ ਬੁੱਲ੍ਹਾਂ ʼਤੇ ਬੁੱਧ ਹੁੰਦੀ ਹੈ,+

      ਪਰ ਬੇਅਕਲ* ਦੀ ਪਿੱਠ ਲਈ ਛਿਟੀ ਹੁੰਦੀ ਹੈ।+

  • ਕਹਾਉਤਾਂ 19:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਮਖੌਲੀਆਂ ਲਈ ਸਜ਼ਾ ਸਾਂਭ ਕੇ ਰੱਖੀ ਗਈ ਹੈ+

      ਅਤੇ ਮੂਰਖਾਂ ਦੀ ਪਿੱਠ ਲਈ ਕੁੱਟ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ