ਲੇਵੀਆਂ 11:45 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 45 ਕਿਉਂਕਿ ਮੈਂ ਯਹੋਵਾਹ ਹਾਂ ਅਤੇ ਤੁਹਾਨੂੰ ਮਿਸਰ ਵਿੱਚੋਂ ਕੱਢ ਕੇ ਲਿਜਾ ਰਿਹਾ ਹਾਂ ਤਾਂਕਿ ਮੈਂ ਆਪਣੇ ਆਪ ਨੂੰ ਤੁਹਾਡਾ ਪਰਮੇਸ਼ੁਰ ਸਾਬਤ ਕਰਾਂ।+ ਤੁਸੀਂ ਪਵਿੱਤਰ ਬਣੋ+ ਕਿਉਂਕਿ ਮੈਂ ਪਵਿੱਤਰ ਹਾਂ।+ 1 ਕੁਰਿੰਥੀਆਂ 5:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਜਦ ਕਿ ਪਰਮੇਸ਼ੁਰ ਬਾਹਰਲਿਆਂ ਦਾ ਨਿਆਂ ਕਰਦਾ ਹੈ?+ ਧਰਮ-ਗ੍ਰੰਥ ਵਿਚ ਲਿਖਿਆ ਹੈ: “ਆਪਣੇ ਵਿੱਚੋਂ ਦੁਸ਼ਟ ਇਨਸਾਨ ਨੂੰ ਕੱਢ ਦਿਓ।”+
45 ਕਿਉਂਕਿ ਮੈਂ ਯਹੋਵਾਹ ਹਾਂ ਅਤੇ ਤੁਹਾਨੂੰ ਮਿਸਰ ਵਿੱਚੋਂ ਕੱਢ ਕੇ ਲਿਜਾ ਰਿਹਾ ਹਾਂ ਤਾਂਕਿ ਮੈਂ ਆਪਣੇ ਆਪ ਨੂੰ ਤੁਹਾਡਾ ਪਰਮੇਸ਼ੁਰ ਸਾਬਤ ਕਰਾਂ।+ ਤੁਸੀਂ ਪਵਿੱਤਰ ਬਣੋ+ ਕਿਉਂਕਿ ਮੈਂ ਪਵਿੱਤਰ ਹਾਂ।+
13 ਜਦ ਕਿ ਪਰਮੇਸ਼ੁਰ ਬਾਹਰਲਿਆਂ ਦਾ ਨਿਆਂ ਕਰਦਾ ਹੈ?+ ਧਰਮ-ਗ੍ਰੰਥ ਵਿਚ ਲਿਖਿਆ ਹੈ: “ਆਪਣੇ ਵਿੱਚੋਂ ਦੁਸ਼ਟ ਇਨਸਾਨ ਨੂੰ ਕੱਢ ਦਿਓ।”+