ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 20:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 “‘ਜਿਹੜਾ ਆਦਮੀ ਕਿਸੇ ਹੋਰ ਦੀ ਪਤਨੀ ਨਾਲ ਹਰਾਮਕਾਰੀ ਕਰਦਾ ਹੈ, ਉਸ ਨਾਲ ਇਸ ਤਰ੍ਹਾਂ ਕੀਤਾ ਜਾਵੇ: ਆਪਣੇ ਗੁਆਂਢੀ ਦੀ ਪਤਨੀ ਨਾਲ ਹਰਾਮਕਾਰੀ ਕਰਨ ਵਾਲੇ ਆਦਮੀ ਨੂੰ ਜ਼ਰੂਰ ਜਾਨੋਂ ਮਾਰ ਦਿੱਤਾ ਜਾਵੇ, ਹਾਂ, ਉਸ ਬਦਕਾਰ ਆਦਮੀ ਤੇ ਔਰਤ ਦੋਵਾਂ ਨੂੰ।+

  • ਬਿਵਸਥਾ ਸਾਰ 5:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 “‘ਤੂੰ ਹਰਾਮਕਾਰੀ ਨਾ ਕਰ।+

  • 1 ਥੱਸਲੁਨੀਕੀਆਂ 4:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਬਣੋ+ ਅਤੇ ਹਰਾਮਕਾਰੀ*+ ਤੋਂ ਦੂਰ ਰਹੋ।

  • 1 ਥੱਸਲੁਨੀਕੀਆਂ 4:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਕਿਸੇ ਨੂੰ ਵੀ ਇਸ ਮਾਮਲੇ ਵਿਚ ਆਪਣੀ ਹੱਦ ਪਾਰ ਕਰਦੇ ਹੋਏ ਆਪਣੇ ਭਰਾ ਦਾ ਫ਼ਾਇਦਾ ਨਹੀਂ ਉਠਾਉਣਾ ਚਾਹੀਦਾ ਕਿਉਂਕਿ ਯਹੋਵਾਹ* ਅਜਿਹੇ ਸਾਰੇ ਪਾਪਾਂ ਦੀ ਸਜ਼ਾ ਜ਼ਰੂਰ ਦੇਵੇਗਾ, ਜਿਵੇਂ ਕਿ ਅਸੀਂ ਪਹਿਲਾਂ ਹੀ ਤੁਹਾਨੂੰ ਦੱਸਿਆ ਸੀ ਅਤੇ ਸਖ਼ਤ ਚੇਤਾਵਨੀ ਦਿੱਤੀ ਸੀ।

  • ਇਬਰਾਨੀਆਂ 13:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਸਾਰੇ ਜਣੇ ਵਿਆਹ ਨੂੰ ਆਦਰਯੋਗ ਸਮਝਣ ਅਤੇ ਵਿਆਹ ਦਾ ਵਿਛਾਉਣਾ ਬੇਦਾਗ਼ ਰਹੇ+ ਕਿਉਂਕਿ ਹਰਾਮਕਾਰਾਂ* ਅਤੇ ਆਪਣੇ ਜੀਵਨ ਸਾਥੀ ਤੋਂ ਇਲਾਵਾ ਕਿਸੇ ਹੋਰ ਨਾਲ ਨਾਜਾਇਜ਼ ਸੰਬੰਧ ਰੱਖਣ ਵਾਲਿਆਂ ਨੂੰ ਪਰਮੇਸ਼ੁਰ ਸਜ਼ਾ ਦੇਵੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ