-
ਮੱਤੀ 5:31, 32ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
31 “ਇਹ ਵੀ ਕਿਹਾ ਗਿਆ ਸੀ: ‘ਜੇ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਤਾਂ ਉਹ ਉਸ ਨੂੰ ਤਲਾਕਨਾਮਾ ਲਿਖ ਕੇ ਦੇਵੇ।’+ 32 ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੇ ਕੋਈ ਆਦਮੀ ਆਪਣੀ ਪਤਨੀ ਨੂੰ ਹਰਾਮਕਾਰੀ* ਤੋਂ ਸਿਵਾਇ ਕਿਸੇ ਹੋਰ ਕਾਰਨ ਕਰਕੇ ਤਲਾਕ ਦਿੰਦਾ ਹੈ, ਤਾਂ ਉਹ ਉਸ ਨੂੰ ਹਰਾਮਕਾਰੀ ਕਰਨ ਦੇ ਖ਼ਤਰੇ ਵਿਚ ਪਾਉਂਦਾ ਹੈ ਅਤੇ ਜੋ ਆਦਮੀ ਅਜਿਹੀ ਤਲਾਕਸ਼ੁਦਾ ਤੀਵੀਂ ਨਾਲ ਵਿਆਹ ਕਰਾਉਂਦਾ ਹੈ, ਉਹ ਹਰਾਮਕਾਰੀ ਕਰਦਾ ਹੈ।+
-