ਕੂਚ 3:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਦੇਖ! ਇਜ਼ਰਾਈਲ ਦੇ ਲੋਕਾਂ ਦੀ ਦੁਹਾਈ ਮੇਰੇ ਤਕ ਪਹੁੰਚ ਗਈ ਹੈ ਅਤੇ ਮੈਂ ਦੇਖਿਆ ਹੈ ਕਿ ਮਿਸਰੀ ਉਨ੍ਹਾਂ ਉੱਤੇ ਕਿੰਨੀ ਬੇਰਹਿਮੀ ਨਾਲ ਜ਼ੁਲਮ ਢਾਹ ਰਹੇ ਹਨ।+ ਕੂਚ 4:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਇਹ ਦੇਖ ਕੇ ਲੋਕਾਂ ਨੇ ਮੂਸਾ ʼਤੇ ਵਿਸ਼ਵਾਸ ਕੀਤਾ।+ ਜਦੋਂ ਉਨ੍ਹਾਂ ਨੇ ਸੁਣਿਆ ਕਿ ਯਹੋਵਾਹ ਨੇ ਇਜ਼ਰਾਈਲੀਆਂ ਵੱਲ ਧਿਆਨ ਦਿੱਤਾ ਹੈ+ ਅਤੇ ਉਨ੍ਹਾਂ ਦਾ ਕਸ਼ਟ ਦੇਖਿਆ ਹੈ,+ ਤਾਂ ਉਨ੍ਹਾਂ ਨੇ ਗੋਡਿਆਂ ਭਾਰ ਬੈਠ ਕੇ ਸਿਰ ਨਿਵਾਏ। ਰਸੂਲਾਂ ਦੇ ਕੰਮ 7:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਮੈਂ ਦੇਖਿਆ ਹੈ ਕਿ ਮਿਸਰ ਵਿਚ ਮੇਰੇ ਲੋਕਾਂ ਉੱਤੇ ਕਿੰਨੇ ਅਤਿਆਚਾਰ ਹੋ ਰਹੇ ਹਨ ਅਤੇ ਮੈਂ ਉਨ੍ਹਾਂ ਦੇ ਹਉਕਿਆਂ ਨੂੰ ਸੁਣਿਆ ਹੈ,+ ਇਸ ਲਈ ਮੈਂ ਉਨ੍ਹਾਂ ਨੂੰ ਛੁਡਾਉਣ ਵਾਸਤੇ ਥੱਲੇ ਆਇਆ ਹਾਂ। ਇਸ ਲਈ ਮੈਂ ਤੈਨੂੰ ਮਿਸਰ ਨੂੰ ਘੱਲਾਂਗਾ।’
9 ਦੇਖ! ਇਜ਼ਰਾਈਲ ਦੇ ਲੋਕਾਂ ਦੀ ਦੁਹਾਈ ਮੇਰੇ ਤਕ ਪਹੁੰਚ ਗਈ ਹੈ ਅਤੇ ਮੈਂ ਦੇਖਿਆ ਹੈ ਕਿ ਮਿਸਰੀ ਉਨ੍ਹਾਂ ਉੱਤੇ ਕਿੰਨੀ ਬੇਰਹਿਮੀ ਨਾਲ ਜ਼ੁਲਮ ਢਾਹ ਰਹੇ ਹਨ।+
31 ਇਹ ਦੇਖ ਕੇ ਲੋਕਾਂ ਨੇ ਮੂਸਾ ʼਤੇ ਵਿਸ਼ਵਾਸ ਕੀਤਾ।+ ਜਦੋਂ ਉਨ੍ਹਾਂ ਨੇ ਸੁਣਿਆ ਕਿ ਯਹੋਵਾਹ ਨੇ ਇਜ਼ਰਾਈਲੀਆਂ ਵੱਲ ਧਿਆਨ ਦਿੱਤਾ ਹੈ+ ਅਤੇ ਉਨ੍ਹਾਂ ਦਾ ਕਸ਼ਟ ਦੇਖਿਆ ਹੈ,+ ਤਾਂ ਉਨ੍ਹਾਂ ਨੇ ਗੋਡਿਆਂ ਭਾਰ ਬੈਠ ਕੇ ਸਿਰ ਨਿਵਾਏ।
34 ਮੈਂ ਦੇਖਿਆ ਹੈ ਕਿ ਮਿਸਰ ਵਿਚ ਮੇਰੇ ਲੋਕਾਂ ਉੱਤੇ ਕਿੰਨੇ ਅਤਿਆਚਾਰ ਹੋ ਰਹੇ ਹਨ ਅਤੇ ਮੈਂ ਉਨ੍ਹਾਂ ਦੇ ਹਉਕਿਆਂ ਨੂੰ ਸੁਣਿਆ ਹੈ,+ ਇਸ ਲਈ ਮੈਂ ਉਨ੍ਹਾਂ ਨੂੰ ਛੁਡਾਉਣ ਵਾਸਤੇ ਥੱਲੇ ਆਇਆ ਹਾਂ। ਇਸ ਲਈ ਮੈਂ ਤੈਨੂੰ ਮਿਸਰ ਨੂੰ ਘੱਲਾਂਗਾ।’