ਬਿਵਸਥਾ ਸਾਰ 12:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਤੁਸੀਂ ਆਪਣੇ ਘਰਾਣਿਆਂ ਸਮੇਤ ਉੱਥੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਸਾਮ੍ਹਣੇ ਆਪਣੇ ਚੜ੍ਹਾਵੇ ਖਾਇਓ+ ਅਤੇ ਆਪਣੇ ਸਾਰੇ ਕੰਮਾਂ ਕਰਕੇ ਖ਼ੁਸ਼ ਹੋਇਓ+ ਕਿਉਂਕਿ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਬਰਕਤ ਦਿੱਤੀ ਹੈ। ਬਿਵਸਥਾ ਸਾਰ 16:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਤੁਸੀਂ, ਤੁਹਾਡੇ ਧੀਆਂ-ਪੁੱਤਰ, ਤੁਹਾਡੇ ਦਾਸ-ਦਾਸੀਆਂ, ਤੁਹਾਡੇ ਸ਼ਹਿਰਾਂ ਵਿਚ ਰਹਿੰਦੇ ਲੇਵੀ, ਪਰਦੇਸੀ, ਯਤੀਮ ਬੱਚੇ* ਅਤੇ ਵਿਧਵਾਵਾਂ ਤਿਉਹਾਰ ਦੌਰਾਨ ਖ਼ੁਸ਼ੀਆਂ ਮਨਾਉਣ।+
7 ਤੁਸੀਂ ਆਪਣੇ ਘਰਾਣਿਆਂ ਸਮੇਤ ਉੱਥੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਸਾਮ੍ਹਣੇ ਆਪਣੇ ਚੜ੍ਹਾਵੇ ਖਾਇਓ+ ਅਤੇ ਆਪਣੇ ਸਾਰੇ ਕੰਮਾਂ ਕਰਕੇ ਖ਼ੁਸ਼ ਹੋਇਓ+ ਕਿਉਂਕਿ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਬਰਕਤ ਦਿੱਤੀ ਹੈ।
14 ਤੁਸੀਂ, ਤੁਹਾਡੇ ਧੀਆਂ-ਪੁੱਤਰ, ਤੁਹਾਡੇ ਦਾਸ-ਦਾਸੀਆਂ, ਤੁਹਾਡੇ ਸ਼ਹਿਰਾਂ ਵਿਚ ਰਹਿੰਦੇ ਲੇਵੀ, ਪਰਦੇਸੀ, ਯਤੀਮ ਬੱਚੇ* ਅਤੇ ਵਿਧਵਾਵਾਂ ਤਿਉਹਾਰ ਦੌਰਾਨ ਖ਼ੁਸ਼ੀਆਂ ਮਨਾਉਣ।+