-
ਬਿਵਸਥਾ ਸਾਰ 14:28, 29ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
28 “ਹਰ ਤੀਸਰੇ ਸਾਲ ਦੇ ਅਖ਼ੀਰ ਵਿਚ ਤੁਸੀਂ ਉਸ ਸਾਲ ਦੀ ਪੈਦਾਵਾਰ ਦਾ ਪੂਰਾ ਦਸਵਾਂ ਹਿੱਸਾ ਆਪਣੇ ਸ਼ਹਿਰਾਂ ਵਿਚ ਜਮ੍ਹਾ ਕਰ ਕੇ ਰੱਖਿਓ।+ 29 ਫਿਰ ਤੁਹਾਡੇ ਸ਼ਹਿਰਾਂ ਵਿਚ ਰਹਿਣ ਵਾਲੇ ਲੇਵੀ, ਜਿਨ੍ਹਾਂ ਨੂੰ ਤੁਹਾਡੇ ਨਾਲ ਕੋਈ ਹਿੱਸਾ ਜਾਂ ਵਿਰਾਸਤ ਨਹੀਂ ਦਿੱਤੀ ਗਈ ਹੈ, ਨਾਲੇ ਪਰਦੇਸੀ, ਯਤੀਮ ਬੱਚੇ* ਅਤੇ ਵਿਧਵਾਵਾਂ ਉਸ ਵਿੱਚੋਂ ਲੈ ਕੇ ਖਾ ਸਕਦੇ ਹਨ ਅਤੇ ਆਪਣਾ ਢਿੱਡ ਭਰ ਸਕਦੇ ਹਨ।+ ਇਹ ਦੇਖ ਕੇ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਸਾਰੇ ਕੰਮਾਂ ʼਤੇ ਬਰਕਤ ਪਾਵੇਗਾ।+
-