ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 6:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਜਿਹੜੇ ਹੁਕਮ ਅੱਜ ਮੈਂ ਤੁਹਾਨੂੰ ਦੱਸ ਰਿਹਾ ਹਾਂ, ਉਹ ਤੁਹਾਡੇ ਦਿਲ ਵਿਚ ਰਹਿਣ

  • ਬਿਵਸਥਾ ਸਾਰ 11:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 “ਤੂੰ ਆਪਣੇ ਪਰਮੇਸ਼ੁਰ ਯਹੋਵਾਹ ਨਾਲ ਪਿਆਰ ਕਰ+ ਅਤੇ ਉਸ ਪ੍ਰਤੀ ਆਪਣਾ ਫ਼ਰਜ਼ ਹਮੇਸ਼ਾ ਪੂਰਾ ਕਰ ਅਤੇ ਉਸ ਦੇ ਨਿਯਮਾਂ, ਕਾਨੂੰਨਾਂ ਅਤੇ ਹੁਕਮਾਂ ਦੀ ਪਾਲਣਾ ਕਰ।

  • ਜ਼ਬੂਰ 119:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਮੈਨੂੰ ਸਮਝ ਦੇ ਤਾਂਕਿ ਮੈਂ ਤੇਰੇ ਕਾਨੂੰਨ ਦੀ ਪਾਲਣਾ ਕਰਾਂ

      ਅਤੇ ਆਪਣੇ ਪੂਰੇ ਦਿਲ ਨਾਲ ਇਨ੍ਹਾਂ ʼਤੇ ਚੱਲਦਾ ਰਹਾਂ।

  • 1 ਯੂਹੰਨਾ 5:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਪਰਮੇਸ਼ੁਰ ਨਾਲ ਪਿਆਰ ਕਰਨ ਦਾ ਮਤਲਬ ਇਹ ਹੈ ਕਿ ਅਸੀਂ ਉਸ ਦੇ ਹੁਕਮ ਮੰਨੀਏ+ ਅਤੇ ਉਸ ਦੇ ਹੁਕਮ ਸਾਡੇ ਲਈ ਬੋਝ ਨਹੀਂ ਹਨ+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ