ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 26:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਤੂੰ ਬੇਕਾਰ ਵਿਚ ਮਿਹਨਤ ਕਰੇਂਗਾ ਕਿਉਂਕਿ ਤੇਰੀ ਜ਼ਮੀਨ ਆਪਣੀ ਪੈਦਾਵਾਰ ਨਹੀਂ ਦੇਵੇਗੀ+ ਅਤੇ ਤੇਰੇ ਦਰਖ਼ਤ ਆਪਣਾ ਫਲ ਨਹੀਂ ਦੇਣਗੇ।

  • ਲੇਵੀਆਂ 26:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਮੈਂ ਤੇਰੇ ਵਿਚਕਾਰ ਜੰਗਲੀ ਜਾਨਵਰ ਘੱਲਾਂਗਾ+ ਅਤੇ ਉਹ ਤੇਰੇ ਬੱਚਿਆਂ ਨੂੰ ਚੁੱਕ ਕੇ ਲੈ ਜਾਣਗੇ+ ਅਤੇ ਤੇਰੇ ਪਾਲਤੂ ਪਸ਼ੂਆਂ ਨੂੰ ਮਾਰ ਸੁੱਟਣਗੇ ਅਤੇ ਤੁਹਾਡੀ ਗਿਣਤੀ ਘਟਾ ਦੇਣਗੇ। ਤੇਰੀਆਂ ਸੜਕਾਂ ਸੁੰਨੀਆਂ ਹੋ ਜਾਣਗੀਆਂ।+

  • ਵਿਰਲਾਪ 2:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਰੋ-ਰੋ ਕੇ ਮੇਰੀਆਂ ਅੱਖਾਂ ਦਾ ਬੁਰਾ ਹਾਲ ਹੋ ਗਿਆ ਹੈ।+

      ਮੇਰੇ ਅੰਦਰ* ਹਲਚਲ ਮਚੀ ਹੋਈ ਹੈ।

      ਮੇਰਾ ਦਿਲ ਚੀਰਿਆ ਗਿਆ ਹੈ* ਕਿਉਂਕਿ ਮੇਰੇ ਲੋਕਾਂ ਦੀ ਧੀ* ਬਰਬਾਦ ਹੋ ਗਈ ਹੈ+

      ਅਤੇ ਸ਼ਹਿਰ ਦੇ ਚੌਂਕਾਂ ਵਿਚ ਬੱਚੇ ਅਤੇ ਦੁੱਧ ਚੁੰਘਦੇ ਨਿਆਣੇ ਬੇਹੋਸ਼ ਹੋ ਕੇ ਡਿਗ ਰਹੇ ਹਨ।+

  • ਵਿਰਲਾਪ 2:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਉੱਠ! ਰਾਤ ਦਾ ਹਰ ਪਹਿਰ ਸ਼ੁਰੂ ਹੋਣ ਤੇ ਰੋ, ਹਾਂ, ਸਾਰੀ-ਸਾਰੀ ਰਾਤ ਰੋ।

      ਯਹੋਵਾਹ ਦੇ ਸਾਮ੍ਹਣੇ ਆਪਣਾ ਦਿਲ ਪਾਣੀ ਵਾਂਗ ਡੋਲ੍ਹ ਦੇ।

      ਆਪਣੇ ਬੱਚਿਆਂ ਦੀ ਜ਼ਿੰਦਗੀ ਲਈ ਉਸ ਅੱਗੇ ਹੱਥ ਫੈਲਾ

      ਜੋ ਗਲੀਆਂ ਵਿਚ ਭੁੱਖ ਦੇ ਮਾਰੇ ਬੇਹੋਸ਼ ਹੋ ਕੇ ਡਿਗ ਰਹੇ ਹਨ।+

  • ਵਿਰਲਾਪ 4:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਪਿਆਰ ਕਰਨ ਵਾਲੀਆਂ ਮਾਵਾਂ ਨੇ ਆਪਣੇ ਹੱਥੀਂ ਆਪਣੇ ਹੀ ਬੱਚਿਆਂ ਨੂੰ ਰਿੰਨ੍ਹਿਆ।+

      ਮੇਰੇ ਲੋਕਾਂ ਦੀ ਧੀ ਦੀ ਤਬਾਹੀ ਵੇਲੇ ਉਨ੍ਹਾਂ ਦੇ ਬੱਚੇ ਉਨ੍ਹਾਂ ਦਾ ਭੋਜਨ ਬਣੇ।*+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ