- 
	                        
            
            ਯਿਰਮਿਯਾਹ 29:18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
- 
                            - 
                                        18 “‘ਮੈਂ ਤਲਵਾਰ, ਕਾਲ਼ ਅਤੇ ਮਹਾਂਮਾਰੀ ਨਾਲ ਉਨ੍ਹਾਂ ਦਾ ਪਿੱਛਾ ਕਰਾਂਗਾ+ ਅਤੇ ਮੈਂ ਉਨ੍ਹਾਂ ਦਾ ਇੰਨਾ ਬੁਰਾ ਹਸ਼ਰ ਕਰਾਂਗਾ ਕਿ ਧਰਤੀ ਦੇ ਸਾਰੇ ਰਾਜ ਖ਼ੌਫ਼ ਖਾਣਗੇ।+ ਮੈਂ ਜਿਨ੍ਹਾਂ ਕੌਮਾਂ ਵਿਚ ਉਨ੍ਹਾਂ ਨੂੰ ਖਿੰਡਾ ਦਿਆਂਗਾ, ਉੱਥੇ ਲੋਕ ਉਨ੍ਹਾਂ ਨੂੰ ਸਰਾਪ ਦੇਣਗੇ, ਉਨ੍ਹਾਂ ਦਾ ਹਾਲ ਦੇਖ ਕੇ ਹੱਕੇ-ਬੱਕੇ ਰਹਿ ਜਾਣਗੇ, ਸੀਟੀਆਂ ਮਾਰਨਗੇ*+ ਅਤੇ ਉਨ੍ਹਾਂ ਦੀ ਬੇਇੱਜ਼ਤੀ ਕਰਨਗੇ+ 
 
-