ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 24:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਉਹ ਸਾਰੇ ਯਰੂਸ਼ਲਮ ਨੂੰ, ਸਾਰੇ ਹਾਕਮਾਂ,*+ ਸਾਰੇ ਤਾਕਤਵਰ ਯੋਧਿਆਂ ਅਤੇ ਹਰੇਕ ਕਾਰੀਗਰ ਅਤੇ ਲੁਹਾਰ* ਨੂੰ ਗ਼ੁਲਾਮ ਬਣਾ ਕੇ ਲੈ ਗਿਆ,+ ਹਾਂ, ਉਹ 10,000 ਲੋਕਾਂ ਨੂੰ ਗ਼ੁਲਾਮ ਬਣਾ ਕੇ ਲੈ ਗਿਆ। ਦੇਸ਼ ਦੇ ਸਭ ਤੋਂ ਗ਼ਰੀਬ ਲੋਕਾਂ ਤੋਂ ਛੁੱਟ ਕਿਸੇ ਨੂੰ ਨਹੀਂ ਛੱਡਿਆ ਗਿਆ।+

  • ਯਿਰਮਿਯਾਹ 52:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਪਹਿਰੇਦਾਰਾਂ ਦਾ ਮੁਖੀ ਨਬੂਜ਼ਰਦਾਨ ਕੁਝ ਗ਼ਰੀਬ ਲੋਕਾਂ ਨੂੰ ਅਤੇ ਸ਼ਹਿਰ ਵਿਚ ਬਾਕੀ ਰਹਿ ਗਏ ਲੋਕਾਂ ਨੂੰ ਬੰਦੀ ਬਣਾ ਕੇ ਲੈ ਗਿਆ। ਉਹ ਬਾਕੀ ਬਚੇ ਕਾਰੀਗਰਾਂ ਨੂੰ ਅਤੇ ਬਾਬਲ ਦੇ ਰਾਜੇ ਨਾਲ ਰਲ਼ੇ ਲੋਕਾਂ ਨੂੰ ਵੀ ਬੰਦੀ ਬਣਾ ਕੇ ਲੈ ਗਿਆ।+

  • ਯਿਰਮਿਯਾਹ 52:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਨਬੂਕਦਨੱਸਰ* ਦੇ ਰਾਜ ਦੇ 23ਵੇਂ ਸਾਲ ਦੌਰਾਨ ਪਹਿਰੇਦਾਰਾਂ ਦਾ ਮੁਖੀ ਨਬੂਜ਼ਰਦਾਨ 745 ਯਹੂਦੀਆਂ ਨੂੰ ਬੰਦੀ ਬਣਾ ਕੇ ਲੈ ਗਿਆ।+

      ਕੁੱਲ ਮਿਲਾ ਕੇ 4,600 ਲੋਕਾਂ ਨੂੰ ਬੰਦੀ ਬਣਾ ਕੇ ਲਿਜਾਇਆ ਗਿਆ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ