ਕੂਚ 24:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਫਿਰ ਉਸ ਨੇ ਇਕਰਾਰ ਦੀ ਕਿਤਾਬ ਲਈ ਅਤੇ ਉਸ ਨੂੰ ਲੋਕਾਂ ਸਾਮ੍ਹਣੇ ਉੱਚੀ ਆਵਾਜ਼ ਵਿਚ ਪੜ੍ਹਿਆ।+ ਉਨ੍ਹਾਂ ਨੇ ਕਿਹਾ: “ਅਸੀਂ ਉਹ ਸਭ ਕੁਝ ਖ਼ੁਸ਼ੀ-ਖ਼ੁਸ਼ੀ ਕਰਾਂਗੇ ਜੋ ਯਹੋਵਾਹ ਨੇ ਕਿਹਾ ਹੈ ਅਤੇ ਉਸ ਦਾ ਕਹਿਣਾ ਮੰਨਾਂਗੇ।”+ ਬਿਵਸਥਾ ਸਾਰ 31:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 “ਕਾਨੂੰਨ ਦੀ ਇਸ ਕਿਤਾਬ ਨੂੰ ਲੈ ਕੇ+ ਆਪਣੇ ਪਰਮੇਸ਼ੁਰ ਯਹੋਵਾਹ ਦੇ ਇਕਰਾਰ ਦੇ ਸੰਦੂਕ+ ਦੇ ਇਕ ਪਾਸੇ ਰੱਖ ਦਿਓ ਅਤੇ ਇਹ ਤੁਹਾਡੇ ਖ਼ਿਲਾਫ਼ ਗਵਾਹੀ ਦੇਵੇਗੀ।
7 ਫਿਰ ਉਸ ਨੇ ਇਕਰਾਰ ਦੀ ਕਿਤਾਬ ਲਈ ਅਤੇ ਉਸ ਨੂੰ ਲੋਕਾਂ ਸਾਮ੍ਹਣੇ ਉੱਚੀ ਆਵਾਜ਼ ਵਿਚ ਪੜ੍ਹਿਆ।+ ਉਨ੍ਹਾਂ ਨੇ ਕਿਹਾ: “ਅਸੀਂ ਉਹ ਸਭ ਕੁਝ ਖ਼ੁਸ਼ੀ-ਖ਼ੁਸ਼ੀ ਕਰਾਂਗੇ ਜੋ ਯਹੋਵਾਹ ਨੇ ਕਿਹਾ ਹੈ ਅਤੇ ਉਸ ਦਾ ਕਹਿਣਾ ਮੰਨਾਂਗੇ।”+
26 “ਕਾਨੂੰਨ ਦੀ ਇਸ ਕਿਤਾਬ ਨੂੰ ਲੈ ਕੇ+ ਆਪਣੇ ਪਰਮੇਸ਼ੁਰ ਯਹੋਵਾਹ ਦੇ ਇਕਰਾਰ ਦੇ ਸੰਦੂਕ+ ਦੇ ਇਕ ਪਾਸੇ ਰੱਖ ਦਿਓ ਅਤੇ ਇਹ ਤੁਹਾਡੇ ਖ਼ਿਲਾਫ਼ ਗਵਾਹੀ ਦੇਵੇਗੀ।