19 ਦੇਸ਼ ਦੇ ਲੋਕਾਂ ਨੂੰ ਕਹਿ, ‘ਸਾਰੇ ਜਹਾਨ ਦਾ ਮਾਲਕ ਯਹੋਵਾਹ ਇਜ਼ਰਾਈਲ ਵਿਚ ਯਰੂਸ਼ਲਮ ਦੇ ਵਾਸੀਆਂ ਨੂੰ ਕਹਿੰਦਾ ਹੈ: “ਲੋਕ ਚਿੰਤਾ ਵਿਚ ਡੁੱਬੇ ਹੋਏ ਰੋਟੀ ਖਾਣਗੇ ਅਤੇ ਡਰ ਨਾਲ ਸਹਿਮੇ ਹੋਏ ਪਾਣੀ ਪੀਣਗੇ+ ਕਿਉਂਕਿ ਉੱਥੇ ਰਹਿਣ ਵਾਲੇ ਸਾਰੇ ਲੋਕਾਂ ਵੱਲੋਂ ਕੀਤੇ ਜਾਂਦੇ ਖ਼ੂਨ-ਖ਼ਰਾਬੇ ਕਰਕੇ ਉਨ੍ਹਾਂ ਦਾ ਦੇਸ਼ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ।+