2 ਰਾਜਿਆਂ 17:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਹੋਸ਼ੇਆ ਦੇ ਰਾਜ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜੇ ਨੇ ਸਾਮਰਿਯਾ ʼਤੇ ਕਬਜ਼ਾ ਕਰ ਲਿਆ।+ ਫਿਰ ਉਹ ਇਜ਼ਰਾਈਲ ਦੇ ਲੋਕਾਂ ਨੂੰ ਗ਼ੁਲਾਮ ਬਣਾ ਕੇ+ ਅੱਸ਼ੂਰ ਲੈ ਗਿਆ। ਉਸ ਨੇ ਉਨ੍ਹਾਂ ਨੂੰ ਹਲਹ ਅਤੇ ਗੋਜ਼ਾਨ+ ਨਦੀ ʼਤੇ ਸਥਿਤ ਹਾਬੋਰ ਵਿਚ ਅਤੇ ਮਾਦੀਆਂ ਦੇ ਸ਼ਹਿਰਾਂ ਵਿਚ ਵਸਾ ਦਿੱਤਾ।+ 2 ਇਤਿਹਾਸ 36:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਉਹ ਤਲਵਾਰ ਤੋਂ ਬਚੇ ਹੋਇਆਂ ਨੂੰ ਗ਼ੁਲਾਮ ਬਣਾ ਕੇ ਬਾਬਲ ਲੈ ਗਿਆ+ ਅਤੇ ਉਹ ਉਸ ਦੇ ਤੇ ਉਸ ਦੇ ਪੁੱਤਰਾਂ ਦੇ ਦਾਸ ਬਣ ਗਏ+ ਜਦ ਤਕ ਫਾਰਸ* ਨੇ ਰਾਜ ਕਰਨਾ ਸ਼ੁਰੂ ਨਹੀਂ ਕੀਤਾ+
6 ਹੋਸ਼ੇਆ ਦੇ ਰਾਜ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜੇ ਨੇ ਸਾਮਰਿਯਾ ʼਤੇ ਕਬਜ਼ਾ ਕਰ ਲਿਆ।+ ਫਿਰ ਉਹ ਇਜ਼ਰਾਈਲ ਦੇ ਲੋਕਾਂ ਨੂੰ ਗ਼ੁਲਾਮ ਬਣਾ ਕੇ+ ਅੱਸ਼ੂਰ ਲੈ ਗਿਆ। ਉਸ ਨੇ ਉਨ੍ਹਾਂ ਨੂੰ ਹਲਹ ਅਤੇ ਗੋਜ਼ਾਨ+ ਨਦੀ ʼਤੇ ਸਥਿਤ ਹਾਬੋਰ ਵਿਚ ਅਤੇ ਮਾਦੀਆਂ ਦੇ ਸ਼ਹਿਰਾਂ ਵਿਚ ਵਸਾ ਦਿੱਤਾ।+
20 ਉਹ ਤਲਵਾਰ ਤੋਂ ਬਚੇ ਹੋਇਆਂ ਨੂੰ ਗ਼ੁਲਾਮ ਬਣਾ ਕੇ ਬਾਬਲ ਲੈ ਗਿਆ+ ਅਤੇ ਉਹ ਉਸ ਦੇ ਤੇ ਉਸ ਦੇ ਪੁੱਤਰਾਂ ਦੇ ਦਾਸ ਬਣ ਗਏ+ ਜਦ ਤਕ ਫਾਰਸ* ਨੇ ਰਾਜ ਕਰਨਾ ਸ਼ੁਰੂ ਨਹੀਂ ਕੀਤਾ+