ਇਬਰਾਨੀਆਂ 6:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਕਿਉਂਕਿ ਪਰਮੇਸ਼ੁਰ ਅਨਿਆਈ ਨਹੀਂ ਹੈ ਕਿ ਉਹ ਤੁਹਾਡੇ ਕੰਮ ਅਤੇ ਪਿਆਰ ਨੂੰ ਭੁੱਲ ਜਾਵੇ ਜੋ ਤੁਸੀਂ ਉਸ ਦੇ ਨਾਂ ਨਾਲ ਕਰਦੇ ਹੋ+ ਅਤੇ ਇਸ ਪਿਆਰ ਦੇ ਸਬੂਤ ਵਿਚ ਤੁਸੀਂ ਪਵਿੱਤਰ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਕਰ ਵੀ ਰਹੇ ਹੋ। ਯਾਕੂਬ 2:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਇਸੇ ਤਰ੍ਹਾਂ, ਕੀ ਰਾਹਾਬ ਵੇਸਵਾ ਨੂੰ ਵੀ ਉਸ ਦੇ ਕੰਮਾਂ ਕਰਕੇ ਧਰਮੀ ਨਹੀਂ ਠਹਿਰਾਇਆ ਗਿਆ ਸੀ ਜਿਸ ਨੇ ਜਾਸੂਸਾਂ* ਦੀ ਪਰਾਹੁਣਚਾਰੀ ਕੀਤੀ ਸੀ ਅਤੇ ਫਿਰ ਉਨ੍ਹਾਂ ਨੂੰ ਦੂਸਰੇ ਰਸਤਿਓਂ ਘੱਲਿਆ ਸੀ?+
10 ਕਿਉਂਕਿ ਪਰਮੇਸ਼ੁਰ ਅਨਿਆਈ ਨਹੀਂ ਹੈ ਕਿ ਉਹ ਤੁਹਾਡੇ ਕੰਮ ਅਤੇ ਪਿਆਰ ਨੂੰ ਭੁੱਲ ਜਾਵੇ ਜੋ ਤੁਸੀਂ ਉਸ ਦੇ ਨਾਂ ਨਾਲ ਕਰਦੇ ਹੋ+ ਅਤੇ ਇਸ ਪਿਆਰ ਦੇ ਸਬੂਤ ਵਿਚ ਤੁਸੀਂ ਪਵਿੱਤਰ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਕਰ ਵੀ ਰਹੇ ਹੋ।
25 ਇਸੇ ਤਰ੍ਹਾਂ, ਕੀ ਰਾਹਾਬ ਵੇਸਵਾ ਨੂੰ ਵੀ ਉਸ ਦੇ ਕੰਮਾਂ ਕਰਕੇ ਧਰਮੀ ਨਹੀਂ ਠਹਿਰਾਇਆ ਗਿਆ ਸੀ ਜਿਸ ਨੇ ਜਾਸੂਸਾਂ* ਦੀ ਪਰਾਹੁਣਚਾਰੀ ਕੀਤੀ ਸੀ ਅਤੇ ਫਿਰ ਉਨ੍ਹਾਂ ਨੂੰ ਦੂਸਰੇ ਰਸਤਿਓਂ ਘੱਲਿਆ ਸੀ?+