ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 26:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 “‘ਪਰ ਜੇ ਤੂੰ ਮੇਰੀ ਗੱਲ ਨਹੀਂ ਸੁਣੇਂਗਾ ਜਾਂ ਮੇਰੇ ਇਹ ਸਾਰੇ ਹੁਕਮ ਨਹੀਂ ਮੰਨੇਂਗਾ+

  • ਲੇਵੀਆਂ 26:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਮੈਂ ਤੇਰਾ ਵਿਰੋਧੀ ਬਣਾਂਗਾ ਅਤੇ ਤੂੰ ਆਪਣੇ ਦੁਸ਼ਮਣਾਂ ਦੇ ਹੱਥੋਂ ਹਾਰ ਜਾਏਂਗਾ;+ ਜਿਹੜੇ ਤੇਰੇ ਨਾਲ ਨਫ਼ਰਤ ਕਰਦੇ ਹਨ, ਉਹ ਤੈਨੂੰ ਆਪਣੇ ਪੈਰਾਂ ਹੇਠ ਮਿੱਧਣਗੇ+ ਅਤੇ ਭਾਵੇਂ ਤੇਰੇ ਪਿੱਛੇ ਕੋਈ ਵੀ ਨਾ ਪਿਆ ਹੋਵੇ, ਤਾਂ ਵੀ ਤੂੰ ਡਰ ਕੇ ਭੱਜੇਂਗਾ।+

  • ਬਿਵਸਥਾ ਸਾਰ 28:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 “ਪਰ ਜੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਗੱਲ ਨਹੀਂ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਨਿਯਮਾਂ ਦੀ ਧਿਆਨ ਨਾਲ ਪਾਲਣਾ ਨਹੀਂ ਕਰੋਗੇ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦੇ ਰਿਹਾ ਹਾਂ, ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆ ਪੈਣਗੇ ਅਤੇ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਘੇਰ ਲੈਣਗੇ:+

  • ਬਿਵਸਥਾ ਸਾਰ 28:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਯਹੋਵਾਹ ਤੁਹਾਨੂੰ ਤੁਹਾਡੇ ਦੁਸ਼ਮਣਾਂ ਤੋਂ ਹਰਾ ਦੇਵੇਗਾ।+ ਤੁਸੀਂ ਉਨ੍ਹਾਂ ʼਤੇ ਇਕ ਦਿਸ਼ਾ ਤੋਂ ਹਮਲਾ ਕਰੋਗੇ, ਪਰ ਤੁਸੀਂ ਸੱਤ ਦਿਸ਼ਾਵਾਂ ਵਿਚ ਉਨ੍ਹਾਂ ਸਾਮ੍ਹਣਿਓਂ ਭੱਜ ਜਾਓਗੇ ਅਤੇ ਤੁਹਾਡਾ ਬੁਰਾ ਹਸ਼ਰ ਦੇਖ ਕੇ ਧਰਤੀ ਦੇ ਸਾਰੇ ਰਾਜ ਖ਼ੌਫ਼ ਖਾਣਗੇ।+

  • ਬਿਵਸਥਾ ਸਾਰ 32:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਇਹ ਕਿਵੇਂ ਹੋ ਸਕਦਾ ਕਿ ਇਕ ਜਣਾ 1,000 ਲੋਕਾਂ ਦਾ ਪਿੱਛਾ ਕਰੇ

      ਅਤੇ ਦੋ ਜਣੇ 10,000 ਲੋਕਾਂ ਨੂੰ ਭਜਾ ਦੇਣ?+

      ਇਹ ਇਸ ਕਰਕੇ ਹੋਇਆ ਕਿਉਂਕਿ ਉਨ੍ਹਾਂ ਲੋਕਾਂ ਦੀ ਚਟਾਨ ਨੇ ਉਨ੍ਹਾਂ ਨੂੰ ਵੇਚ ਦਿੱਤਾ+

      ਅਤੇ ਯਹੋਵਾਹ ਨੇ ਉਨ੍ਹਾਂ ਨੂੰ ਦੁਸ਼ਮਣਾਂ ਦੇ ਹਵਾਲੇ ਕਰ ਦਿੱਤਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ