ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 24:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 “‘ਤੁਹਾਡੇ ਸਾਰਿਆਂ ਉੱਤੇ ਇੱਕੋ ਜਿਹਾ ਕਾਨੂੰਨ ਲਾਗੂ ਹੋਵੇਗਾ, ਚਾਹੇ ਤੁਸੀਂ ਪਰਦੇਸੀ ਹੋ ਜਾਂ ਪੈਦਾਇਸ਼ੀ ਇਜ਼ਰਾਈਲੀ+ ਕਿਉਂਕਿ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ।’”

  • ਗਿਣਤੀ 15:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਤੁਹਾਡੇ ਉੱਤੇ ਅਤੇ ਤੁਹਾਡੇ ਵਿਚ ਰਹਿਣ ਵਾਲੇ ਪਰਦੇਸੀਆਂ ਉੱਤੇ ਇੱਕੋ ਜਿਹਾ ਕਾਨੂੰਨ ਅਤੇ ਹੁਕਮ ਲਾਗੂ ਹੋਵੇਗਾ।’”

  • ਬਿਵਸਥਾ ਸਾਰ 29:10, 11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 “ਅੱਜ ਤੁਸੀਂ ਸਾਰੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਸਾਮ੍ਹਣੇ ਖੜ੍ਹੇ ਹੋ: ਤੁਸੀਂ, ਤੁਹਾਡੇ ਗੋਤਾਂ ਦੇ ਮੁਖੀ, ਤੁਹਾਡੇ ਬਜ਼ੁਰਗ, ਤੁਹਾਡੇ ਅਧਿਕਾਰੀ, ਇਜ਼ਰਾਈਲ ਦੇ ਸਾਰੇ ਆਦਮੀ, 11 ਤੁਹਾਡੇ ਬੱਚੇ, ਤੁਹਾਡੀਆਂ ਪਤਨੀਆਂ+ ਅਤੇ ਛਾਉਣੀ ਵਿਚ ਤੁਹਾਡੇ ਨਾਲ ਰਹਿੰਦੇ ਪਰਦੇਸੀ,+ ਤੁਹਾਡੇ ਲਈ ਲੱਕੜਾਂ ਇਕੱਠੀਆਂ ਕਰਨ ਵਾਲੇ ਅਤੇ ਪਾਣੀ ਭਰਨ ਵਾਲੇ।

  • ਬਿਵਸਥਾ ਸਾਰ 31:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਤੁਸੀਂ ਸਾਰੇ ਆਦਮੀਆਂ, ਤੀਵੀਆਂ, ਬੱਚਿਆਂ ਅਤੇ ਤੁਹਾਡੇ ਸ਼ਹਿਰਾਂ* ਵਿਚ ਰਹਿੰਦੇ ਪਰਦੇਸੀਆਂ ਨੂੰ ਇਕੱਠਾ ਕਰਿਓ+ ਤਾਂਕਿ ਉਹ ਸੁਣ ਕੇ ਆਪਣੇ ਪਰਮੇਸ਼ੁਰ ਯਹੋਵਾਹ ਬਾਰੇ ਸਿੱਖਣ ਅਤੇ ਉਸ ਦਾ ਡਰ ਮੰਨਣ ਅਤੇ ਇਸ ਕਾਨੂੰਨ ਦੀਆਂ ਸਾਰੀਆਂ ਗੱਲਾਂ ਦੀ ਧਿਆਨ ਨਾਲ ਪਾਲਣਾ ਕਰਨ।

  • ਨਹਮਯਾਹ 8:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਇਸ ਲਈ ਅਜ਼ਰਾ ਪੁਜਾਰੀ ਸੱਤਵੇਂ ਮਹੀਨੇ ਦੀ ਪਹਿਲੀ ਤਾਰੀਖ਼+ ਨੂੰ ਕਾਨੂੰਨ ਦੀ ਕਿਤਾਬ ਮੰਡਲੀ ਦੇ ਅੱਗੇ, ਹਾਂ, ਆਦਮੀਆਂ, ਔਰਤਾਂ ਅਤੇ ਉਨ੍ਹਾਂ ਸਾਰਿਆਂ ਅੱਗੇ ਲੈ ਆਇਆ+ ਜੋ ਗੱਲਾਂ ਨੂੰ ਸੁਣ ਕੇ ਸਮਝ ਸਕਦੇ ਸਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ