-
ਯਹੋਸ਼ੁਆ 8:24ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 ਇਜ਼ਰਾਈਲ ਨੇ ਉਜਾੜ ਵਿਚ ਅਈ ਦੇ ਸਾਰੇ ਵਾਸੀਆਂ ਨੂੰ ਤਲਵਾਰ ਨਾਲ ਮਾਰ ਸੁੱਟਿਆ ਜੋ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ ਅਤੇ ਕਿਸੇ ਨੂੰ ਵੀ ਜੀਉਂਦਾ ਨਹੀਂ ਛੱਡਿਆ। ਫਿਰ ਸਾਰਾ ਇਜ਼ਰਾਈਲ ਅਈ ਵੱਲ ਮੁੜਿਆ ਤੇ ਸ਼ਹਿਰ ਦੇ ਲੋਕਾਂ ਨੂੰ ਤਲਵਾਰ ਨਾਲ ਵੱਢ ਸੁੱਟਿਆ।
-