10 “ਜੇ ਤੁਸੀਂ ਕਿਸੇ ਸ਼ਹਿਰ ਉੱਤੇ ਹਮਲਾ ਕਰਨ ਜਾਂਦੇ ਹੋ, ਤਾਂ ਤੁਸੀਂ ਉੱਥੇ ਦੇ ਲੋਕਾਂ ਅੱਗੇ ਸ਼ਾਂਤੀ ਦੀਆਂ ਸ਼ਰਤਾਂ ਰੱਖੋ।+ 11 ਜੇ ਉਹ ਸ਼ਰਤਾਂ ਮੰਨ ਲੈਂਦੇ ਹਨ ਅਤੇ ਆਪਣੇ ਸ਼ਹਿਰ ਦੇ ਦਰਵਾਜ਼ੇ ਤੁਹਾਡੇ ਲਈ ਖੋਲ੍ਹ ਦਿੰਦੇ ਹਨ, ਤਾਂ ਉੱਥੇ ਦੇ ਸਾਰੇ ਲੋਕ ਤੁਹਾਡੇ ਗ਼ੁਲਾਮ ਬਣ ਜਾਣਗੇ ਅਤੇ ਤੁਹਾਡੇ ਲਈ ਕੰਮ ਕਰਨਗੇ।+