ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਹੋਸ਼ੁਆ 8:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਇਜ਼ਰਾਈਲ ਨੇ ਉਜਾੜ ਵਿਚ ਅਈ ਦੇ ਸਾਰੇ ਵਾਸੀਆਂ ਨੂੰ ਤਲਵਾਰ ਨਾਲ ਮਾਰ ਸੁੱਟਿਆ ਜੋ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ ਅਤੇ ਕਿਸੇ ਨੂੰ ਵੀ ਜੀਉਂਦਾ ਨਹੀਂ ਛੱਡਿਆ। ਫਿਰ ਸਾਰਾ ਇਜ਼ਰਾਈਲ ਅਈ ਵੱਲ ਮੁੜਿਆ ਤੇ ਸ਼ਹਿਰ ਦੇ ਲੋਕਾਂ ਨੂੰ ਤਲਵਾਰ ਨਾਲ ਵੱਢ ਸੁੱਟਿਆ।

  • ਯਹੋਸ਼ੁਆ 8:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਉਸ ਨੇ ਅਈ ਦੇ ਰਾਜੇ ਨੂੰ ਸ਼ਾਮ ਤਕ ਸੂਲ਼ੀ* ਉੱਤੇ ਟੰਗੀ ਰੱਖਿਆ। ਜਦੋਂ ਸੂਰਜ ਡੁੱਬਣ ਵਾਲਾ ਸੀ, ਤਾਂ ਯਹੋਸ਼ੁਆ ਨੇ ਸੂਲ਼ੀ ਤੋਂ ਲਾਸ਼ ਲਾਹੁਣ ਦਾ ਹੁਕਮ ਦਿੱਤਾ।+ ਫਿਰ ਉਨ੍ਹਾਂ ਨੇ ਲਾਸ਼ ਨੂੰ ਸ਼ਹਿਰ ਦੇ ਦਰਵਾਜ਼ੇ ਦੇ ਸਾਮ੍ਹਣੇ ਸੁੱਟ ਦਿੱਤਾ ਅਤੇ ਉਸ ਉੱਪਰ ਪੱਥਰਾਂ ਦਾ ਇਕ ਵੱਡਾ ਢੇਰ ਲਾ ਦਿੱਤਾ ਜੋ ਅੱਜ ਤਕ ਉੱਥੇ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ