7 ਫਿਰ ਮੂਸਾ ਨੇ ਯਹੋਸ਼ੁਆ ਨੂੰ ਸੱਦਿਆ ਅਤੇ ਸਾਰੇ ਇਜ਼ਰਾਈਲੀਆਂ ਦੇ ਸਾਮ੍ਹਣੇ ਉਸ ਨੂੰ ਕਿਹਾ: ‘ਦਲੇਰ ਬਣ ਅਤੇ ਤਕੜਾ ਹੋ+ ਕਿਉਂਕਿ ਤੂੰ ਹੀ ਇਨ੍ਹਾਂ ਲੋਕਾਂ ਨੂੰ ਉਸ ਦੇਸ਼ ਵਿਚ ਲੈ ਜਾਵੇਂਗਾ ਜੋ ਦੇਸ਼ ਇਨ੍ਹਾਂ ਨੂੰ ਦੇਣ ਦੀ ਯਹੋਵਾਹ ਨੇ ਇਨ੍ਹਾਂ ਦੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ। ਤੂੰ ਇਹ ਦੇਸ਼ ਇਨ੍ਹਾਂ ਲੋਕਾਂ ਨੂੰ ਵਿਰਾਸਤ ਵਿਚ ਦੇਵੇਂਗਾ।+