ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਹੋਸ਼ੁਆ 6:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਇਹ ਸ਼ਹਿਰ ਅਤੇ ਇਸ ਵਿਚਲੀ ਹਰ ਚੀਜ਼ ਨੂੰ ਨਾਸ਼ ਕੀਤਾ ਜਾਣਾ ਹੈ;+ ਇਹ ਸਭ ਯਹੋਵਾਹ ਦਾ ਹੈ। ਸਿਰਫ਼ ਰਾਹਾਬ+ ਵੇਸਵਾ ਜੀਉਂਦੀ ਰਹੇ, ਹਾਂ, ਉਹ ਅਤੇ ਉਹ ਸਾਰੇ ਜੋ ਉਸ ਦੇ ਘਰ ਵਿਚ ਉਸ ਦੇ ਨਾਲ ਹਨ ਕਿਉਂਕਿ ਉਸ ਨੇ ਸਾਡੇ ਭੇਜੇ ਆਦਮੀਆਂ ਨੂੰ ਲੁਕਾਇਆ ਸੀ।+

  • ਮੱਤੀ 1:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਸਲਮੋਨ ਤੋਂ ਬੋਅਜ਼ ਪੈਦਾ ਹੋਇਆ ਜਿਸ ਦੀ ਮਾਤਾ ਦਾ ਨਾਂ ਰਾਹਾਬ ਸੀ;+

      ਬੋਅਜ਼ ਤੋਂ ਓਬੇਦ ਪੈਦਾ ਹੋਇਆ ਜਿਸ ਦੀ ਮਾਤਾ ਦਾ ਨਾਂ ਰੂਥ ਸੀ;+

      ਓਬੇਦ ਤੋਂ ਯੱਸੀ ਪੈਦਾ ਹੋਇਆ;+

  • ਇਬਰਾਨੀਆਂ 11:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਨਿਹਚਾ ਕਰਨ ਕਰਕੇ ਰਾਹਾਬ ਵੇਸਵਾ ਅਣਆਗਿਆਕਾਰ ਲੋਕਾਂ ਨਾਲ ਨਾਸ਼ ਨਹੀਂ ਹੋਈ ਕਿਉਂਕਿ ਉਸ ਨੇ ਜਾਸੂਸਾਂ ਦਾ ਸੁਆਗਤ ਕੀਤਾ ਸੀ।+

  • ਯਾਕੂਬ 2:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਇਸੇ ਤਰ੍ਹਾਂ, ਕੀ ਰਾਹਾਬ ਵੇਸਵਾ ਨੂੰ ਵੀ ਉਸ ਦੇ ਕੰਮਾਂ ਕਰਕੇ ਧਰਮੀ ਨਹੀਂ ਠਹਿਰਾਇਆ ਗਿਆ ਸੀ ਜਿਸ ਨੇ ਜਾਸੂਸਾਂ* ਦੀ ਪਰਾਹੁਣਚਾਰੀ ਕੀਤੀ ਸੀ ਅਤੇ ਫਿਰ ਉਨ੍ਹਾਂ ਨੂੰ ਦੂਸਰੇ ਰਸਤਿਓਂ ਘੱਲਿਆ ਸੀ?+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ