ਯਹੋਸ਼ੁਆ 13:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਹੁਣ ਯਹੋਸ਼ੁਆ ਬਹੁਤ ਬੁੱਢਾ ਅਤੇ ਕਾਫ਼ੀ ਉਮਰ ਦਾ ਹੋ ਗਿਆ ਸੀ।+ ਇਸ ਲਈ ਯਹੋਵਾਹ ਨੇ ਉਸ ਨੂੰ ਕਿਹਾ: “ਤੂੰ ਬਹੁਤ ਬੁੱਢਾ ਅਤੇ ਕਾਫ਼ੀ ਉਮਰ ਦਾ ਹੋ ਗਿਆ ਹੈਂ; ਪਰ ਅਜੇ ਬਹੁਤ ਸਾਰੇ ਇਲਾਕਿਆਂ ʼਤੇ ਕਬਜ਼ਾ ਕਰਨਾ* ਬਾਕੀ ਹੈ। ਯਹੋਸ਼ੁਆ 13:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਗਬਾਲੀਆਂ+ ਦਾ ਇਲਾਕਾ ਅਤੇ ਪੂਰਬ ਵੱਲ ਸਾਰਾ ਲਬਾਨੋਨ ਜੋ ਹਰਮੋਨ ਪਹਾੜ ਦੇ ਹੇਠਾਂ ਬਆਲ-ਗਾਦ ਤੋਂ ਲੈ ਕੇ ਲੇਬੋ-ਹਮਾਥ*+ ਤਕ ਫੈਲਿਆ ਹੈ;
13 ਹੁਣ ਯਹੋਸ਼ੁਆ ਬਹੁਤ ਬੁੱਢਾ ਅਤੇ ਕਾਫ਼ੀ ਉਮਰ ਦਾ ਹੋ ਗਿਆ ਸੀ।+ ਇਸ ਲਈ ਯਹੋਵਾਹ ਨੇ ਉਸ ਨੂੰ ਕਿਹਾ: “ਤੂੰ ਬਹੁਤ ਬੁੱਢਾ ਅਤੇ ਕਾਫ਼ੀ ਉਮਰ ਦਾ ਹੋ ਗਿਆ ਹੈਂ; ਪਰ ਅਜੇ ਬਹੁਤ ਸਾਰੇ ਇਲਾਕਿਆਂ ʼਤੇ ਕਬਜ਼ਾ ਕਰਨਾ* ਬਾਕੀ ਹੈ।
5 ਗਬਾਲੀਆਂ+ ਦਾ ਇਲਾਕਾ ਅਤੇ ਪੂਰਬ ਵੱਲ ਸਾਰਾ ਲਬਾਨੋਨ ਜੋ ਹਰਮੋਨ ਪਹਾੜ ਦੇ ਹੇਠਾਂ ਬਆਲ-ਗਾਦ ਤੋਂ ਲੈ ਕੇ ਲੇਬੋ-ਹਮਾਥ*+ ਤਕ ਫੈਲਿਆ ਹੈ;