-
ਗਿਣਤੀ 14:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਜੇ ਯਹੋਵਾਹ ਸਾਡੇ ਤੋਂ ਖ਼ੁਸ਼ ਹੈ, ਤਾਂ ਉਹ ਸਾਨੂੰ ਜ਼ਰੂਰ ਉਸ ਦੇਸ਼ ਵਿਚ ਲੈ ਜਾਵੇਗਾ ਅਤੇ ਉਹ ਦੇਸ਼ ਸਾਨੂੰ ਦੇਵੇਗਾ ਜਿੱਥੇ ਦੁੱਧ ਅਤੇ ਸ਼ਹਿਦ ਦੀਆਂ ਨਦੀਆਂ ਵਗਦੀਆਂ ਹਨ।+
-
-
ਬਿਵਸਥਾ ਸਾਰ 7:22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 “ਤੁਹਾਡਾ ਪਰਮੇਸ਼ੁਰ ਯਹੋਵਾਹ ਉਨ੍ਹਾਂ ਕੌਮਾਂ ਨੂੰ ਥੋੜ੍ਹੇ-ਥੋੜ੍ਹੇ ਕਰ ਕੇ ਤੁਹਾਡੇ ਅੱਗਿਓਂ ਜ਼ਰੂਰ ਕੱਢ ਦੇਵੇਗਾ।+ ਉਹ ਤੁਹਾਨੂੰ ਇਜਾਜ਼ਤ ਨਹੀਂ ਦੇਵੇਗਾ ਕਿ ਤੁਸੀਂ ਉਨ੍ਹਾਂ ਨੂੰ ਫਟਾਫਟ ਨਾਸ਼ ਕਰ ਦਿਓ। ਨਹੀਂ ਤਾਂ, ਦੇਸ਼ ਉਜਾੜ ਹੋ ਜਾਵੇਗਾ ਅਤੇ ਜੰਗਲੀ ਜਾਨਵਰਾਂ ਦੀ ਗਿਣਤੀ ਵਧ ਜਾਵੇਗੀ ਅਤੇ ਉਹ ਤੁਹਾਡੇ ਲਈ ਖ਼ਤਰਾ ਬਣ ਜਾਣਗੇ।
-