ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 14:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਇਸ ਲਈ ਇਹ ਮਿਸਰੀਆਂ ਦੀ ਛਾਉਣੀ ਅਤੇ ਇਜ਼ਰਾਈਲੀਆਂ ਦੀ ਛਾਉਣੀ ਵਿਚਕਾਰ ਆ ਕੇ ਖੜ੍ਹ ਗਿਆ।+ ਇਸ ਨੇ ਇਕ ਪਾਸੇ ਹਨੇਰਾ ਕੀਤਾ, ਪਰ ਦੂਜੇ ਪਾਸੇ ਸਾਰੀ ਰਾਤ ਚਾਨਣ ਕੀਤਾ।+ ਇਸ ਲਈ ਇਸ ਨੇ ਮਿਸਰੀਆਂ ਨੂੰ ਇਜ਼ਰਾਈਲੀਆਂ ਦੇ ਨੇੜੇ ਨਹੀਂ ਆਉਣ ਦਿੱਤਾ।

  • ਕੂਚ 14:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਮੂਸਾ ਨੇ ਤੁਰੰਤ ਆਪਣਾ ਹੱਥ ਸਮੁੰਦਰ ਵੱਲ ਕੀਤਾ ਅਤੇ ਸਵੇਰਾ ਹੋਣ ਵੇਲੇ ਸਮੁੰਦਰ ਦਾ ਪਾਣੀ ਵਾਪਸ ਆਪਣੀ ਜਗ੍ਹਾ ʼਤੇ ਆ ਗਿਆ। ਜਦੋਂ ਮਿਸਰੀ ਪਾਣੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਸਨ, ਤਾਂ ਯਹੋਵਾਹ ਨੇ ਉਨ੍ਹਾਂ ਨੂੰ ਸਮੁੰਦਰ ਵਿਚ ਸੁੱਟ ਦਿੱਤਾ।+

  • ਜ਼ਬੂਰ 106:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਪਾਣੀਆਂ ਨੇ ਉਨ੍ਹਾਂ ਦੇ ਵਿਰੋਧੀਆਂ ਨੂੰ ਢਕ ਲਿਆ

      ਅਤੇ ਉਨ੍ਹਾਂ ਵਿੱਚੋਂ ਇਕ ਵੀ ਨਾ ਬਚਿਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ