ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਹੋਸ਼ੁਆ 17:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਫਿਰ ਯੂਸੁਫ਼ ਦੀ ਔਲਾਦ ਨੇ ਕਿਹਾ: “ਪਹਾੜੀ ਇਲਾਕਾ ਸਾਡੇ ਲਈ ਕਾਫ਼ੀ ਨਹੀਂ ਹੈ ਅਤੇ ਘਾਟੀ ਵਿਚ ਰਹਿਣ ਵਾਲੇ, ਹਾਂ, ਬੈਤ-ਸ਼ਿਆਨ+ ਤੇ ਇਸ ਦੇ ਅਧੀਨ ਆਉਂਦੇ* ਕਸਬਿਆਂ ਅਤੇ ਯਿਜ਼ਰਾਏਲ ਘਾਟੀ+ ਵਿਚ ਰਹਿੰਦੇ ਸਾਰੇ ਕਨਾਨੀਆਂ ਕੋਲ ਯੁੱਧ ਦੇ ਰਥ+ ਹਨ ਜਿਨ੍ਹਾਂ ਨੂੰ ਲੋਹੇ ਦੀਆਂ ਦਾਤੀਆਂ ਲੱਗੀਆਂ ਹੋਈਆਂ ਹਨ।*

  • ਨਿਆਈਆਂ 1:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਯਹੋਵਾਹ ਯਹੂਦਾਹ ਦੇ ਨਾਲ ਸੀ ਅਤੇ ਉਨ੍ਹਾਂ ਨੇ ਪਹਾੜੀ ਇਲਾਕੇ ʼਤੇ ਕਬਜ਼ਾ ਕਰ ਲਿਆ, ਪਰ ਉਹ ਮੈਦਾਨੀ ਇਲਾਕੇ ਦੇ ਵਾਸੀਆਂ ਨੂੰ ਭਜਾ ਨਹੀਂ ਸਕੇ ਕਿਉਂਕਿ ਉਨ੍ਹਾਂ ਕੋਲ ਯੁੱਧ ਦੇ ਰਥ ਸਨ ਜਿਨ੍ਹਾਂ ਨੂੰ ਲੋਹੇ ਦੀਆਂ ਦਾਤੀਆਂ ਲੱਗੀਆਂ ਹੋਈਆਂ ਸਨ।*+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ