ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 49:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 “ਯੂਸੁਫ਼+ ਇਕ ਫਲਦਾਰ ਦਰਖ਼ਤ ਦੀ ਟਾਹਣੀ ਹੈ ਜੋ ਪਾਣੀ ਦੇ ਚਸ਼ਮੇ ਦੇ ਕਿਨਾਰੇ ਲੱਗਾ ਹੋਇਆ ਹੈ ਅਤੇ ਜਿਸ ਦੀਆਂ ਟਾਹਣੀਆਂ ਕੰਧ ਦੇ ਉੱਪਰੋਂ ਦੀ ਫੈਲ ਗਈਆਂ ਹਨ।

  • ਉਤਪਤ 49:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਫਿਰ ਵੀ ਉਸ ਦੀ ਕਮਾਨ ਆਪਣੀ ਜਗ੍ਹਾ ਤੋਂ ਨਹੀਂ ਹਿੱਲੀ+ ਅਤੇ ਉਸ ਦੇ ਹੱਥ ਮਜ਼ਬੂਤ ਅਤੇ ਫੁਰਤੀਲੇ ਰਹੇ।+ ਇਹ ਯਾਕੂਬ ਦਾ ਸ਼ਕਤੀਸ਼ਾਲੀ ਪਰਮੇਸ਼ੁਰ ਹੀ ਹੈ ਜਿਸ ਨੇ ਇਜ਼ਰਾਈਲ ਨੂੰ ਚਰਵਾਹਾ ਅਤੇ ਕੋਨੇ ਦਾ ਪੱਥਰ ਦਿੱਤਾ ਹੈ।

  • ਇਬਰਾਨੀਆਂ 11:32
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਮੈਂ ਹੋਰ ਕਿਨ੍ਹਾਂ-ਕਿਨ੍ਹਾਂ ਬਾਰੇ ਦੱਸਾਂ? ਜੇ ਮੈਂ ਗਿਦਾਊਨ,+ ਬਾਰਾਕ,+ ਸਮਸੂਨ,+ ਯਿਫਤਾਹ,+ ਦਾਊਦ,+ ਸਮੂਏਲ+ ਅਤੇ ਹੋਰ ਨਬੀਆਂ ਬਾਰੇ ਗੱਲ ਕਰਾਂ, ਤਾਂ ਸਮਾਂ ਘੱਟ ਪੈ ਜਾਵੇਗਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ