20 ਅਤੇ ਅਮੋਰੀਆਂ, ਹਿੱਤੀਆਂ, ਪਰਿੱਜੀਆਂ, ਹਿੱਵੀਆਂ ਅਤੇ ਯਬੂਸੀਆਂ ਵਿੱਚੋਂ ਬਚੇ ਉਹ ਸਾਰੇ ਲੋਕ+ ਜੋ ਇਜ਼ਰਾਈਲ ਦੀ ਪਰਜਾ ਨਹੀਂ ਸਨ+ 21 ਅਤੇ ਜਿਨ੍ਹਾਂ ਨੂੰ ਇਜ਼ਰਾਈਲੀ ਨਾਸ਼ ਨਹੀਂ ਕਰ ਸਕੇ ਸਨ, ਦੇਸ਼ ਵਿਚ ਉਨ੍ਹਾਂ ਦੀ ਬਚੀ ਹੋਈ ਔਲਾਦ ਨੂੰ ਅੱਜ ਦੇ ਦਿਨ ਤਕ ਸੁਲੇਮਾਨ ਨੇ ਗ਼ੁਲਾਮਾਂ ਵਜੋਂ ਜਬਰੀ ਮਜ਼ਦੂਰੀ ਕਰਨ ਲਾਇਆ ਹੋਇਆ ਹੈ।+